ਸਰਕਾਰ ਆਉਣ ‘ਤੇ ਵਸੂਲਾਂਗੇ ਇੱਕ-ਇੱਕ ਪੈਸਾ – ਸੁਖਬੀਰ ਬਾਦਲ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸਕਾਲਰਸ਼ਿਪ ਘੁਟਾਲੇ ਦੇ ਖਿਲਾਫ਼ ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਨਾਭਾ ਵਿੱਚ ਪ੍ਰਦਰਸ਼ਨ ਕੀਤਾ ਗਿਆ। ਅਕਾਲੀ ਆਗੂਆਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਰਿਹਾਇਸ਼ ਵੱਲ ਕੂਚ ਕੀਤਾ। ਅਕਾਲੀ ਦਲ ਨੇ ਸਾਧੂ ਸਿੰਘ ਧਰਮਸੋਤ ਦੇ ਅਸਤੀਫ਼ੇ ਦੀ ਮੰਗ ਕੀਤੀ