ਕੈਪਟਨ ਨੇ ਵੰਡੇ 1500 ਰੁਪਏ ਪੈਨਸ਼ਨ ਦੇ ਚੈੱਕ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ 1500 ਕਰੋੜ ਰੁਪਏ ਦੇ ਚੈੱਕ ਵੰਡੇ। ਪੰਜਾਬ ਸਰਕਾਰ ਨੇ ਬੇਸਿਕ ਪੇਅ ਵਿੱਚ ਹੋਰ ਵਾਧਾ ਕਰਦਿਆਂ 31 ਦਸੰਬਰ 2015 ਦੀ ਬੇਸਿਕ ਪੇਅ ਵਿੱਚ ਘੱਟੋ-ਘੱਟ 15 ਫੀਸਦੀ ਅਤੇ ਵੱਧ ਵਾਧਾ ਕੀਤਾ ਹੈ। ਇਸ ਤੋਂ ਇਲਾਵਾ ਕੁੱਝ ਭੱਤਿਆਂ ਨੂੰ
