ਪੰਜਾਬ ਦੇ ਕਰੋਨਾ ਸਰਟੀਫਿਕੇਟਾਂ ਤੋਂ ਮੋਦੀ ਦੀ ਫੋਟੋ ਹੋਈ ਗਾਇਬ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਸਰਕਾਰ ਨੇ ਵੈਕਸੀਨ ਸਰਟੀਫਿਕੇਟ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫੋਟੋ ਨੂੰ ਹਟਾ ਦਿੱਤਾ ਹੈ। ਪੰਜਾਬ ਸਰਕਾਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਪੰਜਾਬ ਨੂੰ ਪਾਕਿਸਤਾਨ ਤੋਂ ਆਕਸੀਜਨ ਮੰਗਾਉਣ ਦੀ ਇਜਾਜ਼ਤ ਦੇਣ ਦੀ ਮੰਗ ਕੀਤੀ ਸੀ ਕਿਉਂਕਿ ਲਾਹੌਰ ਜਿੱਥੇ ਪਾਕਿਸਤਾਨ ਦੀਆਂ ਆਕਸੀਜਨ ਫੈਕਟਰੀਆਂ ਹਨ, ਉਹ
