ਫਰੀਦਕੋਟ ‘ਚ ਛਾਏ ਕੁੰਵਰ ਵਿਜੇ ਪ੍ਰਤਾਪ ਦੇ ਪੋਸਟਰ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਫਰੀਦਕੋਟ ਵਿੱਚ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਸਾਬਕਾ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਪੋਸਟਰ ਲਗਾਏ ਹਨ। ਪੋਸਟਰਾਂ ‘ਤੇ ਲਿਖਿਆ ਹੈ ਕਿ ‘ਕੁੰਵਰ ਵਿਜੇ ਪ੍ਰਤਾਪ ਸਿੰਘ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ’। ਪਿਛਲੇ ਦਿਨੀਂ ਕੁੰਵਰ ਵਿਜੇ ਪ੍ਰਤਾਪ ਸਿੰਘ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਸਨ ਅਤੇ ਦਿੱਲੀ ਦੇ
