ਪੰਜਵੀਂ ਜਮਾਤ ਦਾ ਆਇਆ ਨਤੀਜਾ
‘ਦ ਖ਼ਾਲਸ ਬਿਊਰੋ :- ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅੱਜ ਪੰਜਵੀਂ ਜਮਾਤ ਦਾ ਨਤੀਜਾ ਐਲਾਨ ਦਿੱਤਾ ਹੈ। ਪੰਜਵੀਂ ਜਮਾਤ ਦਾ ਨਤੀਜਾ 99.76 ਫ਼ੀਸਦੀ ਰਿਹਾ ਹੈ। ਵਿਦਿਆਰਥੀ ਇਹ ਨਤੀਜਾ ਵਿਭਾਗ ਦੀ pseb.ac.in ਅਧਿਕਾਰਤ ਸਾਈਟ ‘ਤੇ ਵੇਖ ਸਕਦੇ ਹਨ। ਕੁੱਲ 314472 ਵਿਦਿਆਰਥੀਆਂ ਨੇ ਪੰਜਵੀਂ ਜਮਾਤ ਦੀ ਪ੍ਰੀਖਿਆ ਦਿੱਤੀ ਸੀ, ਜਿਨ੍ਹਾਂ ਵਿੱਚੋਂ 313712 ਵਿਦਿਆਰਥੀ ਪਾਸ ਹੋ ਗਏ ਅਤੇ ਨਤੀਜਾ 99.76
