ਪੰਜਾਬ ਵਿੱਚ ਭਿਆਨਕ ਬੱਸ ਹਾਦਸਾ ! 8 ਲੋਕਾਂ ਦੀ ਦਰਦਨਾਕ ਮੌਤ
ਬਿਉਰੋ ਰਿਪੋਰਟ – ਬਠਿੰਡਾ ਜ਼ਿਲੇ ਦੇ ਤਲਵੰਡੀ ਸਾਬੋ ਵਿੱਚ ਸ਼ੁੱਕਰਵਾਰ ਨੂੰ ਪ੍ਰਾਈਵੇਟ ਕੰਪਨੀ ਦੀ ਬੱਸ (PB 11 DB- 6631) ਬੇਕਾਬੂ ਹੋ ਕੇ ਨਾਲੇ ਵਿੱਚ ਡਿੱਗ ਗਈ । ਜਿਸ ਵਿੱਚ ਡਰਾਈਵਰ ਸਮੇਤ 8 ਲੋਕਾਂ ਦੀ ਮੌਤ ਹੋ ਗਈ ਹੈ ਜਦਕਿ 24 ਤੋਂ ਵੱਧ ਲੋਕ ਜਖ਼ਮੀ ਹੋਏ ਹਨ। ਮਰਨ ਵਾਲਿਆਂ ਵਿੱਚ 2 ਸਾਲ ਦੀ ਬੱਚੀ ਅਤੇ ਉਸ