ਬੀਜੇਪੀ ਦਾ ਕਿਉਂ ਨਿਕਲਿਆ ਰੌਣਾ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਬੀਜੇਪੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਮੁੱਖ ਮੰਤਰੀ ਦੀ ਮੁੱਢਲੀ ਜ਼ਿੰਮੇਵਾਰੀ ਸੂਬੇ ਵਿੱਚ ਕਾਨੂੰਨ ਵਿਵਸਥਾ ਬਣਾ ਕੇ ਰੱਖਣਾ ਹੈ। ਇਨ੍ਹਾਂ ਘਟਨਾਵਾਂ ਪਿੱਛੇ ਪੰਜਾਬ ਸਰਕਾਰ ਦਾ ਹੱਥ ਹੈ। ਮੈਂ ਤਾਂ ਵਿਰੋਧ ਕਰਨ ਵਾਲੇ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੂੰ ਕਿਸਾਨ ਕਹਿ ਕੇ ਕਿਸਾਨਾਂ ਦਾ ਅਪਮਾਨ ਨਹੀਂ ਕਰਾਂਗਾ। ਇਹ ਕਿਹੜਾ ਲੋਕਤੰਤਰ ਹੈ
