India Punjab

ਅਯੁੱਧਿਆ ਦੇ ਰਾਮ ਮੰਦਰ ਦੀ ਜ਼ਮੀਨ ਖਰੀਦ ‘ਚ ਕਰੋੜਾਂ ਦਾ ਘੁਟਲਾ

‘ਦ ਖ਼ਾਲਸ ਬਿਊਰੋ (ਜਗਜੀਵਨ ਮੀਤ):-ਅਯੁੱਧਿਆ ਵਿੱਚ ਬਣਾਏ ਜਾਣ ਵਾਲੇ ਰਾਮ ਮੰਦਿਰ ਦੀ ਜ਼ਮੀਨ ਦੀ ਖਰੀਦ ਦੇ ਮਾਮਲੇ ਵਿੱਚ ਵੱਡੇ ਇਲਜ਼ਾਮ ਲੱਗੇ ਹਨ।ਜਾਣਕਾਰੀ ਅਨੁਸਾਰ ਸਮਾਜਵਾਦੀ ਪਾਰਟੀ ਦੇ ਨੇਤਾ ਅਤੇ ਸਾਬਕਾ ਵਿਧਾਇਕ ਤੇਜਨਾਰਾਇਣ ਪਾਂਡੇ ਉਰਫ਼ ਪਵਨ ਪਾਂਡੇ ਨੇ ‘ਦੋ ਕਰੋੜ ਰੁਪਏ ਵਿੱਚ ਖਰੀਦੀ ਗਈ ਜ਼ਮੀਨ ਨੂੰ ਥੋੜ੍ਹੇ ਸਮੇਂ ਵਿੱਚ ਹੀ 18 ਕਰੋੜ 5 ਲੱਖ ਰੁਪਏ ਵਿੱਚ ਖਰੀਦਣ

Read More
Punjab

ਸ਼ਹੀਦੀ ਦਿਹਾੜੇ ਮੌਕੇ ਜਥੇਦਾਰ ਦਾ ਕੌਮ ਨੂੰ ਖ਼ਾਸ ਸੰਦੇਸ਼

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਸ਼੍ਰੀ ਗੁਰੂ ਅਰਜਨ ਦੇਵ ਜੀ ਸ਼ਹੀਦੀ ਦਿਹਾੜੇ ਮੌਕੇ ਸਿੱਖ ਕੌਮ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੇ ਸਿੱਖ ਕੌਮ ਦੇ ਅੰਦਰ ਜ਼ੁਲਮ ਅਤੇ ਜ਼ਬਰ ਦੇ ਖਿਲਾਫ ਲੜਨ ਵਾਸਤੇ ਇੱਕ ਨਵਾਂ

Read More
Punjab

ਜੈਪਾਲ ਭੁੱਲਰ ਦੇ ਪੋਸਟ ਮਾਰਟਮ ਲਈ ਹਾਈਕੋਰਟ ਪਹੁੰਚੀ ਚਿੱਠੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਵਕੀਲ ਸਿਮਰਨਜੀਤ ਸਿੰਘ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ ਨੂੰ ਜੈਪਾਲ ਸਿੰਘ ਭੁੱਲਰ ਦੇ ਪੋਸਟ ਮਾਰਟਮ ਕਰਵਾਉਣ ਲਈ ਇੱਕ ਚਿੱਠੀ ਲਿਖੀ ਹੈ। ਉਨ੍ਹਾਂ ਚਿੱਠੀ ਵਿੱਚ ਕਿਹਾ ਕਿ ਜੈਪਾਲ ਦਾ ਪੋਸਟ ਮਾਰਟਮ ਪੰਜਾਬ ਦੇ ਕਿਸੇ ਵੀ ਹਸਪਤਾਲ, ਪੀਜੀਆਈ ਚੰਡੀਗੜ੍ਹ, ਦਿੱਲੀ ਦੇ ਏਮਜ਼ ਵਿੱਚ

Read More
Punjab

ਮਿਲਖਾ ਸਿੰਘ ਦੀ ਪਤਨੀ ਨਹੀਂ ਰਹੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਔਰਤਾਂ ਵਾਲੀਬਾਲ ਟੀਮ ਦੀ ਸਾਬਕਾ ਕੈਪਟਨ ਅਤੇ ਮਿਲਖਾ ਸਿੰਘ ਦੀ ਪਤਨੀ ਨਿਰਮਲ ਕੌਰ ਦੀ ਕੋਵਿਡ ਕਰਕੇ ਮੌਤ ਹੋ ਗਈ ਹੈ। ਉਨ੍ਹਾਂ ਦਾ ਮੁਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ। ਉਹਨਾਂ ਦੀ ਉਮਰ 85 ਸਾਲ ਸੀ। ਉਹ ਚੰਡੀਗੜ੍ਹ ਵਿੱਚ ਸਪੋਰਟਸ ਫਾਰ ਵੂਮੈਨ ਦੀ ਸਾਬਕਾ ਡਾਇਰੈਕਟਰ ਅਤੇ ਇੰਡੀਅਨ

Read More
Punjab

ਪ੍ਰਕਾਸ਼ ਸਿੰਘ ਬਾਦਲ ਪੁਲਿਸ ਅੱਗੇ ਨਹੀਂ ਹੋਣਗੇ ਪੇਸ਼

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਨਵੀਂ ਬਣਾਈ ਗਈ SIT ਦੇ ਅੱਗੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਪੇਸ਼ ਨਹੀਂ ਹੋਣਗੇ। ਸ਼੍ਰੋਮਣੀ ਅਕਾਲੀ ਦਲ ਨੇ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਠੀਕ ਨਾ ਹੋਣ ਦਾ ਹਵਾਲਾ ਦਿੱਤਾ ਹੈ। ਅਕਾਲੀ ਦਲ ਨੇ ਭਰੋਸਾ ਦਿਵਾਇਆ ਹੈ ਕਿ ਜਦੋਂ ਪ੍ਰਕਾਸ਼ ਸਿੰਘ ਬਾਦਲ ਦੀ

Read More
Punjab

ਜੈਪਾਲ ਭੁੱਲਰ ਦੇ ਸਰੀਰ ‘ਤੇ ਸੱਟਾਂ, ਪਰਿਵਾਰ ਨੇ ਨਹੀਂ ਕੀਤਾ ਸਸਕਾਰ

`ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਜੈਪਾਲ ਭੁੱਲਰ ਦੇ ਪਰਿਵਾਰ ਨੇ ਜੈਪਾਲ ਦਾ ਸਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਪਰਿਵਾਰ ਨੇ ਦੁਬਾਰਾ ਪੋਸਟ ਮਾਰਟਮ ਕਰਵਾਉਣ ਦੀ ਮੰਗ ਕੀਤੀ ਹੈ। ਪਰਿਵਾਰ ਨੇ ਜੈਪਾਲ ਭੁੱਲਰ ਦਾ ਫੇਕ ਐਨਕਾਊਂਟਰ ਹੋਣ ਦੀ ਗੱਲ ਵੀ ਕਹੀ ਹੈ। ਪਰਿਵਾਰ ਨੇ ਕਿਹਾ ਕਿ ਜੈਪਾਲ ਭੁੱਲਰ ਦੇ ਸਰੀਰ ‘ਤੇ ਸੱਟਾਂ ਦੇ ਨਿਸ਼ਾਨ

Read More
Punjab

‘ਆਪ’ ਦੀ SC ਕਮਿਸ਼ਨ ਨੂੰ ਚਿੱਠੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਆਮ ਆਦਮੀ ਪਾਰਟੀ ਨੇ SC ਕਮਿਸ਼ਨ ਨੂੰ ਸਕਾਲਰਸ਼ਿਪ ਮਾਮਲੇ ਵਿੱਚ ਇੱਕ ਚਿੱਠੀ ਲਿਖ ਕੇ ਮਨਪ੍ਰੀਤ ਸਿੰਘ ਬਾਦਲ ਅਤੇ ਸਾਧੂ ਸਿੰਘ ਧਰਮਸੋਤ ਨੂੰ ਤਲਬ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ‘ਤੇ ਸਕਾਲਰਸ਼ਿਪ ਘੁਟਾਲਾ ਕਰਨ ਦੇ ਦੋਸ਼ ਲਾਏ ਹਨ ਅਤੇ ਕਿਹਾ ਕਿ ਸਕਾਲਰਸ਼ਿਪ ਦੇ ਪੈਸਿਆਂ ਦੀ ਦੁਰਵਰਤੋਂ ਕੀਤੀ

Read More
India Punjab

ਤਰੱਕੀਆਂ ਲੈਣ ਲਈ ਪੁਲਿਸ ਨੇ ਕੀਤਾ ਜੈਪਾਲ ਨਾਲ ਇਹ ਕੰਮ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਜੈਪਾਲ ਭੁੱਲਰ ਦੇ ਪਰਿਵਾਰ ਨੇ ਜੈਪਾਲ ਦੇ ਐਨਕਾਊਂਟਰ ‘ਤੇ ਸਵਾਲ ਚੁੱਕੇ ਹਨ। ਜੈਪਾਲ ਭੁੱਲਰ ਦੇ ਪਿਤਾ ਨੇ ਕਿਹਾ ਕਿ ‘ਇਨ੍ਹਾਂ ਨੌਜਵਾਨਾਂ ਨੂੰ ਤਰੱਕੀਆਂ ਲੈਣ ਦੇ ਲਈ ਮਾਰਿਆ ਗਿਆ ਹੈ। ਪੰਜਾਬ ਪੁਲਿਸ ਨੇ ਮੁੰਡਿਆਂ ਨੂੰ ਫੜ੍ਹ ਕੇ ਮਾਰਿਆ ਹੈ। ਉਨ੍ਹਾਂ ਕਿਹਾ ਕਿ ਹਰ ਕਿਸੇ ਨੂੰ ਪਾਕਿਸਤਾਨ ਦੇ ਨਾਲ ਜੋੜ ਦਿੱਤਾ

Read More
Punjab

ਪੋਲ ਕਰਨ ‘ਤੇ ਕੈਪਟਨ ਹੋਵੇਗਾ ਸਭ ਤੋਂ ਹੇਟਡ ਆਦਮੀ – ਬਾਦਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਵਿੱਚ ਸਿਆਸਤ ਬਹੁਤ ਗਰਮਾਈ ਹੋਈ ਹੈ ਅਤੇ ਵਿਰੋਧੀ ਪਾਰਟੀਆਂ 2022 ਦੀਆਂ ਚੋਣਾਂ ਤੋਂ ਪਹਿਲਾਂ ਇੱਕ-ਦੂਜੇ ਦੇ ਖਿਲਾਫ ਤਿੱਖੀ ਬਿਆਨਬਾਜ਼ੀ ਕਰ ਰਹੀਆਂ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੈਪਟਨ ‘ਤੇ ਨਿਸ਼ਾਨਾ ਕੱਸਦਿਆਂ ਕਿਹਾ ਕਿ ‘2022 ਵਿੱਚ ਕੈਪਟਨ ਦੀ ਜ਼ਮਾਨਤ ਜ਼ਬਤ ਹੋਵੇਗੀ। ਉਨ੍ਹਾਂ ਕਿਹਾ ਕਿ ਜੇ

Read More
Punjab

ਕਬੱਡੀ ਖਿਡਾਰੀ ਨੂੰ ਹਾਲੇ ਤੱਕ ਨਹੀਂ ਮਿਲਿਆ ਨਿਆਂ, ਪਰਿਵਾਰ ਸਮੇਤ ਪਿੰਡ ਵਾਲੇ ਹੋਏ ਇੱਕਜੁੱਟ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਰਾਮਪੂਰਾ ਫੂਲ ਦੇ ਪਿੰਡ ਚਾਓਕੇ ਵਿੱਚ ਕਬੱਡੀ ਖਿਡਾਰੀ ਹਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਧਰਨਾ ਹਾਲੇ ਵੀ ਜਾਰੀ ਹੈ। ਪਿੰਡ ਵਾਲਿਆਂ ਨੇ ਅੱਜ ਲਿੰਕ ਰੋਡ ਵੀ ਜਾਮ ਕਰ ਦਿੱਤਾ ਹੈ। ਪੁਲਿਸ ਹੁਣ ਤੱਕ 9 ਲੋਕਾਂ ਨੂੰ ਗ੍ਰਿਫਤਾਰ ਕਰ ਚੁੱਕੀ ਹੈ। ਹਾਲੇ ਤੱਕ 19 ਲੋਕਾਂ ‘ਤੇ ਕਤਲ ਦਾ ਮਾਮਲਾ ਦਰਜ

Read More