ਭਾਜਪਾ ਨੇ ਕੈਪਟਨ ਨੂੰ ਕਿਸ ਮੁੱਦੇ ‘ਤੇ ਮਿਲਣ ਲਈ ਲਿਖੀ ਚਿੱਠੀ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਭਾਜਪਾ ਨੇ ਭਾਜਪਾ ਦੇ ਲੀਡਰਾਂ ਅਤੇ ਵਰਕਰਾਂ ‘ਤੇ ਹਮਲਿਆਂ ਦੀਆਂ ਵੱਧ ਰਹੀਆਂ ਘਟਨਾਵਾਂ ਦੇ ਮੁੱਦੇ ‘ਤੇ ਵਿਚਾਰ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇੱਕ ਚਿੱਠੀ ਲਿਖੀ ਹੈ। ਚਿੱਠੀ ਵਿੱਚ ਉਨ੍ਹਾਂ ਨੇ ਕੈਪਟਨ ਦੇ ਨਾਲ ਮੁਲਾਕਾਤ ਕਰਨ ਦੀ ਮੰਗ ਕੀਤੀ ਹੈ। ਚਿੱਠੀ ਵਿੱਚ ਕਿਹਾ ਗਿਆ
