ਕੈਨੇਡਾ ’ਚ ਪੰਜਾਬੀ ਨੌਜਵਾਨ ਦੀ ਭੇਤਭਰੀ ਹਾਲਤ ‘ਚ ਮੌਤ
- by Gurpreet Singh
- August 21, 2025
- 0 Comments
ਖੰਨਾ ਦੇ ਨੇੜਲੇ ਪਿੰਡ ਭੁਮੱਦੀ ਦਾ ਨੌਜਵਾਨ ਉਦੈਵੀਰ ਸਿੰਘ ਕੈਨੇਡਾ ਵਿੱਚ ਭੇਦਭਰੇ ਹਾਲਾਤਾਂ ਵਿੱਚ ਜ਼ਿੰਦਗੀ ਗੁਆ ਬੈਠਾ। ਉਸ ਦੀ ਲਾਸ਼ ਇੱਕ ਪਾਰਕ ਵਿੱਚ ਝੂਲੇ ਦੇ ਪੋਲ ਨਾਲ ਲਟਕਦੀ ਮਿਲੀ। ਮੁੱਢਲੀਆਂ ਰਿਪੋਰਟਾਂ ਮੁਤਾਬਕ, ਇਹ ਖੁਦਕੁਸ਼ੀ ਦਾ ਮਾਮਲਾ ਜਾਪਦਾ ਹੈ, ਪਰ ਅਧਿਕਾਰਕ ਪੁਸ਼ਟੀ ਨਹੀਂ ਹੋਈ। ਉਦੈਵੀਰ ਤਿੰਨ ਸਾਲ ਪਹਿਲਾਂ ਚੰਗੇ ਭਵਿੱਖ ਦੀ ਉਮੀਦ ਨਾਲ ਕੈਨੇਡਾ ਗਿਆ ਸੀ,
ਫਰੀਦਕੋਟ ਵਿੱਚ ਕਾਰਗਿਲ ਸਿਪਾਹੀ ਨੇ ਪ੍ਰਸ਼ਾਸਨ ਨੂੰ ਮੈਡਲ ਕੀਤਾ ਵਾਪਸ
- by Gurpreet Singh
- August 21, 2025
- 0 Comments
ਫਰੀਦਕੋਟ ਵਿੱਚ, ਕਾਰਗਿਲ ਵੀਰਤਾ ਪੁਰਸਕਾਰ ਨਾਲ ਸਨਮਾਨਿਤ ਸੇਵਾਮੁਕਤ ਹਵਾਈ ਸੈਨਾ ਅਧਿਕਾਰੀ ਕ੍ਰਿਸ਼ਨ ਸਿੰਘ ਢਿੱਲੋਂ ਨੇ 20 ਅਗਸਤ 2025 ਨੂੰ ਜ਼ਿਲ੍ਹਾ ਪ੍ਰਸ਼ਾਸਨ ਨੂੰ ਆਪਣਾ ਮੈਡਲ ਵਾਪਸ ਕਰ ਦਿੱਤਾ। ਉਹ 15 ਅਗਸਤ 2025 ਨੂੰ ਫਰੀਦਕੋਟ ਦੇ ਨਹਿਰੂ ਸਟੇਡੀਅਮ ਵਿਖੇ ਹੋਏ ਰਾਜ ਪੱਧਰੀ ਆਜ਼ਾਦੀ ਦਿਵਸ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਦੀ ਇਜਾਜ਼ਤ ਨਾ ਮਿਲਣ ਕਾਰਨ
ਚੰਡੀਗੜ੍ਹ ਵਿੱਚ ਪੁਲਿਸ ਵਾਲਿਆਂ ‘ਤੇ ਹਮਲਾ, ਜਵਾਨ ਜ਼ਖਮੀ
- by Gurpreet Singh
- August 21, 2025
- 0 Comments
ਚੰਡੀਗੜ੍ਹ ਵਿੱਚ ਬੁੱਧਵਾਰ ਦੇਰ ਰਾਤ 7-8 ਨੌਜਵਾਨਾਂ ਨੇ ਸੈਕਟਰ-17 ਥਾਣੇ ਦੇ ਦੋ ਪੁਲਿਸ ਮੁਲਾਜ਼ਮਾਂ ‘ਤੇ ਅਚਾਨਕ ਹਮਲਾ ਕਰ ਦਿੱਤਾ, ਜੋ ਸੈਕਟਰ-16 ਵਿੱਚ ਇੱਕ ਸ਼ਰਾਬ ਦੀ ਦੁਕਾਨ ਦੇ ਬਾਹਰ ਗਸ਼ਤ ਕਰ ਰਹੇ ਸਨ। ਇਸ ਹਮਲੇ ਵਿੱਚ ਕਾਂਸਟੇਬਲ ਪ੍ਰਦੀਪ ਦੇ ਸਿਰ ‘ਤੇ ਇੱਟ ਵੱਜੀ, ਜਿਸ ਕਾਰਨ ਉਸਦਾ ਸਿਰ ਟੁੱਟ ਗਿਆ ਅਤੇ ਉਹ ਗੰਭੀਰ ਜ਼ਖਮੀ ਹੋ ਗਿਆ। ਇਸ
ਭਲਕੇ ਤੋਂ ਭਾਰੀ ਮੀਂਹ ਦੀ ਸੰਭਾਵਨਾ, ਪੌਂਗ ਡੈਮ ਤੋਂ ਛੱਡਿਆ ਗਿਆ ਪਾਣੀ
- by Gurpreet Singh
- August 21, 2025
- 0 Comments
ਪੰਜਾਬ ਵਿੱਚ ਅੱਜ ਮੀਂਹ ਸਬੰਧੀ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ, ਪਰ ਮੌਸਮ ਵਿਭਾਗ ਮੁਤਾਬਕ ਕੱਲ੍ਹ ਤੋਂ ਮੀਂਹ ਦਾ ਨਵਾਂ ਪੜਾਅ ਸ਼ੁਰੂ ਹੋਵੇਗਾ, ਜਿਸ ਨਾਲ ਸੂਬੇ ਦਾ ਤਾਪਮਾਨ ਘਟੇਗਾ। ਅੱਜ ਮੁਹਾਲੀ, ਫ਼ਤਿਹਗੜ੍ਹ ਸਾਹਿਬ ਅਤੇ ਚੰਡੀਗੜ੍ਹ ਵਿੱਚ ਹਲਕਾ ਮੀਂਹ ਪੈ ਰਿਹਾ ਹੈ। ਆਉਣ ਵਾਲੇ ਦਿਨਾਂ ਵਿੱਚ ਚੰਗੀ ਬਾਰਿਸ਼ ਦੀ ਉਮੀਦ ਹੈ। ਦੂਜੇ ਪਾਸੇ, ਹਿਮਾਚਲ ਪ੍ਰਦੇਸ਼ ਵਿੱਚ
ਪੰਜਾਬ ਦੇ 6 ਜ਼ਿਲ੍ਹੇ ਹੜ੍ਹ ਦੀ ਚਪੇਟ ’ਚ: ਫਿਰੋਜ਼ਪੁਰ ਦੇ 12 ਪਿੰਡ ਡੁੱਬੇ, ਭਾਖੜਾ-ਪੋਂਗ ਡੈਮ ਤੋਂ ਪਾਣੀ ਛੱਡਿਆ, NDRF ਤਾਇਨਾਤ
- by Preet Kaur
- August 20, 2025
- 0 Comments
ਬਿਊਰੋ ਰਿਪੋਰਟ: ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਵਿੱਚ ਹੋ ਰਹੀ ਤੇਜ਼ ਬਾਰਿਸ਼ ਦਾ ਅਸਰ ਪੰਜਾਬ ’ਤੇ ਵੀ ਪਿਆ ਹੈ। ਡੈਮਾਂ ਤੋਂ ਛੱਡੇ ਜਾ ਰਹੇ ਪਾਣੀ ਕਾਰਨ ਪੰਜਾਬ ਦੇ 6 ਜ਼ਿਲ੍ਹਿਆਂ ਵਿੱਚ ਹੜ੍ਹ ਵਰਗੇ ਹਾਲਾਤ ਬਣ ਗਏ ਹਨ। ਅੱਜ ਹੁਸ਼ਿਆਰਪੁਰ ਦੇ ਬਾਹੋਬਾਲ ਚੌਰ ਵਿੱਚ ਪਾਣੀ ਭਰ ਜਾਣ ਕਾਰਨ ਇੱਕ ਕਾਰ ਰੁੜ੍ਹ ਗਈ। ਡਰਾਈਵਰ ਨੇ ਕਾਰ ਨੂੰ ਬਚਾਉਣ
ਅੰਮ੍ਰਿਤਸਰ: ਨਾਬਾਲਗ ਨਾਲ ਦੁਰਵਿਵਹਾਰ ਕਰਨ ਵਾਲੇ ਨੂੰ 20 ਸਾਲ ਕੈਦ ਅਤੇ 55 ਹਜ਼ਾਰ ਜ਼ੁਰਮਾਨਾ
- by Preet Kaur
- August 20, 2025
- 0 Comments
ਅੰਮ੍ਰਿਤਸਰ: ਅੰਮ੍ਰਿਤਸਰ ਦੀ ਫਾਸਟ ਟ੍ਰੈਕ ਅਦਾਲਤ ਨੇ ਬੁੱਧਵਾਰ ਨੂੰ ਪੋਕਸੋ ਐਕਟ ਦੇ ਇੱਕ ਮਾਮਲੇ ਵਿੱਚ ਵੱਡਾ ਫੈਸਲਾ ਸੁਣਾਇਆ ਹੈ। ਅਦਾਲਤ ਨੇ 12 ਸਾਲਾਂ ਦੀ ਨਾਬਾਲਗ ਬੱਚੀ ਨਾਲ ਦੁਰਵਿਵਹਾਰ ਕਰਨ ਦੇ ਦੋਸ਼ੀ ਵਿਸ਼ਾਲ ਕੁਮਾਰ ਨੂੰ 20 ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਇਸਦੇ ਨਾਲ ਹੀ ਉਸ ’ਤੇ 55 ਹਜ਼ਾਰ ਰੁਪਏ ਦਾ ਜ਼ੁਰਮਾਨਾ ਵੀ ਲਗਾਇਆ ਗਿਆ ਹੈ।
VIDEO – ਅੱਜ ਦੀਆਂ 8 ਖ਼ਾਸ ਖ਼ਬਰਾਂ l THE KHALAS TV
- by Preet Kaur
- August 20, 2025
- 0 Comments
