India Punjab

ਚੜੂਨੀ ਨੇ ਅੱਜ ਤੱਕ ਕਿਉਂ ਨਹੀਂ ਕੀਤੀ ਮੁਕੱਦਮੇ ਵਾਪਸ ਲੈਣ ਦੀ ਗੱਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹਰਿਆਣਾ ਦੇ ਕਿਸਾਨ ਲੀਡਰ ਗੁਰਨਾਮ ਸਿੰਘ ਚੜੂਨੀ ਨੇ ਅੱਜ ਕਿਸਾਨਾਂ ਨੂੰ ਸੰਬਧੋਨ ਕਰਦਿਆਂ ਕਿਹਾ ਕਿ ‘ਅੱਜ ਹਰਿਆਣਾ ਵਾਲਿਆਂ ਨੇ ਬੀਜੇਪੀ ਦੇ ਨੱਕ ਵਿੱਚ ਦਮ ਕਰ ਦਿੱਤਾ ਹੈ ਅਤੇ ਇਹ ਨੱਕ ਵਿੱਚ ਦਮ ਪੂਰੇ ਦੇਸ਼ ਵਿੱਚ ਕਰਨਾ ਚਾਹੀਦਾ ਹੈ। ਅੱਜ ਹਰ ਆਦਮੀ ਦੇ ਦਿਲ ਵਿੱਚ ਰੋਸ ਹੈ। ਸਾਡੀ ਮਜ਼ਬੂਰੀ ਹੈ,

Read More
Punjab

ਅਕਾਲ ਤਖਤ ਤੋਂ ਕਿਸਾਨਾਂ ਨੂੰ ਹੋਕਾ, ‘ ਝੋਨਾ ਘਟਾਓ, ਪੰਜਾਬ ਬਚਾਓ’

ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਅੱਜ ਮਨੁੱਖਤਾ ਦੇ ਭਲੇ ਵਾਲੀ ਇੱਕ ਅਨੋਖੀ ਅਰਦਾਸ ਹੋਈ ਹੈ। ਖੇਤੀਬਾੜੀ ਅਤੇ ਵਾਤਾਵਰਨ ਕੇਂਦਰ ਵੱਲੋਂ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਅਰਦਾਸ ਕਰਕੇ ਪੰਜਾਬ ਦੇ ਪਾਣੀ ਨੂੰ ਬਚਾਉਣ ਦਾ ਹੋਕਾ ਦਿੰਦੀ ਮੁਹਿੰਮ ਝੋਨਾ ਘਟਾਓ, ਪੰਜਾਬ ਬਚਾਓ ਤਹਿਤ ਜਲ ਚੇਤਨਾ ਯਾਤਰਾ ਦੀ ਸ਼ੁਰੂਆਤ ਕੀਤੀ ਗਈ। ਇਸ ਯਾਤਰਾ ਤਹਿਤ ਪੰਜਾਬ ਵਿੱਚ ਵਾਤਾਵਰਨ ਪ੍ਰੇਮੀਆਂ,

Read More
India Punjab

ਟੋਹਾਣਾ ਮੋਰਚੇ ‘ਚ ਵੀ ਹੋਈ ਕਿਸਾਨਾਂ ਦੀ ਜਿੱਤ, ਕੀਤੇ ਵੱਡੇ ਐਲਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹਰਿਆਣਾ ਦੇ ਟੋਹਾਣਾ ਵਿੱਚ ਟੋਹਾਣਾ ਸਿਟੀ ਥਾਣੇ ਅੱਗੇ ਜਾਰੀ ਕਿਸਾਨਾਂ ਦੇ ਧਰਨੇ ਦੇ ਤੀਜੇ ਦਿਨ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਕਿਸਾਨ ਮੱਖਣ ਸਿੰਘ ਨੂੰ ਵੀ ਅੱਜ ਰਿਹਾਅ ਕਰ ਦਿੱਤਾ ਗਿਆ ਹੈ ਅਤੇ ਬਾਕੀ ਮੰਗਾਂ ਵੀ ਮੰਨ ਲਈਆਂ ਗਈਆਂ ਹਨ। ਪ੍ਰਸ਼ਾਸਨ ਨੇ ਕਿਸਾਨਾਂ ਖ਼ਿਲਾਫ਼ ਦਰਜ ਕੇਸ ਵਾਪਿਸ ਲੈਣ ਦਾ ਭਰੋਸਾ

Read More
Punjab

ਪੰਜਾਬ ‘ਚ ਵਧੀਆਂ ਪਾਬੰਦੀਆਂ, ਰਾਹਤਾਂ ਵੀ ਦਿੱਤੀਆਂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਸਰਕਾਰ ਨੇ ਪੰਜਾਬ ਵਿੱਚ 15 ਜੂਨ ਤੱਕ ਕਰੋਨਾ ਪਾਬੰਦੀਆਂ ਵਧਾ ਦਿੱਤੀਆਂ ਹਨ। ਪੰਜਾਬ ਵਿੱਚ ਸ਼ਨੀਵਾਰ ਨੂੰ ਵੀਕੈਂਡ ਲਾਕਡਾਊਨ ਨਹੀਂ ਹੋਵੇਗਾ, ਸਿਰਫ ਐਤਵਾਰ ਨੂੰ ਹੀ ਵੀਕੈਂਡ ਲਾਕਡਾਊਨ ਰਹੇਗਾ। ਪੰਜਾਬ ਕੈਬਨਿਟ ਨੇ ਅੱਜ ਕਰੋਨਾ ਰਿਵਿਊ ਮੀਟਿੰਗ ਵਿੱਚ ਹੋਰ ਵੀ ਕਈ ਅਹਿਮ ਫੈਸਲੇ ਲਏ ਹਨ। ਪੰਜਾਬ ਵਿੱਚ ਰਾਤ ਦੇ ਕਰਫਿਊ ਦਾ

Read More
Punjab

ਕਾਂਗਰਸ ਨੂੰ ਮਿਲਿਆ ‘ਅਲੀ ਬਾਬਾ 40 ਚੋਰ’ ਦਾ ਨਾਂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਆਮ ਆਦਮੀ ਪਾਰਟੀ ਨੇ ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫਰੰਸ ਕਰਦਿਆਂ ਪੰਜਾਬ ਸਰਕਾਰ ‘ਤੇ ਫਤਿਹ ਕਿੱਟ ਵਿੱਚ ਘੁਟਾਲਾ ਕਰਨ ਦਾ ਦੋਸ਼ ਲਾਇਆ ਹੈ। ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਨੇ ਪੰਜਾਬ ਸਰਕਾਰ ‘ਤੇ ਨਿਸ਼ਾਨਾ ਕੱਸਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਪਹਿਲਾਂ 400 ਰੁਪਏ ਵਿੱਚ ਵੈਕਸੀਨ ਖਰੀਦ ਕੇ ਪ੍ਰਾਈਵੇਟ ਹਸਪਤਾਲਾਂ

Read More
India Punjab

ਹਰਿਆਣੇ ਦੇ ਅਰਾਵਲੀ ਜੰਗਲ ਨੇੜੇ ਵਸੇ 10 ਹਜ਼ਾਰ ਘਰਾਂ ਉੱਤੇ ਸੁਪਰੀਮ ਕੋਰਟ ਦੀ ਤਲਵਾਰ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਅਰਾਵਲੀ ਦੇ ਜੰਗਲ ‘ਤੇ ਕੀਤੇ ਗਏ ਕਬਜ਼ਿਆਂ ਨੂੰ ਬਿਨਾਂ ਦੇਰੀ ਹਟਾਉਣ ਲਈ ਸੁਪਰੀਮ ਕੋਰਟ ਨੇ ਅੱਜ ਹਰਿਆਣਾ ਸਰਕਾਰ ਤੇ ਫਰੀਦਾਬਾਦ ਨਗਰ ਨਿਗਮ ਨੂੰ ਹੁਕਮ ਜਾਰੀ ਕੀਤੇ ਹਨ। ਜਾਣਕਾਰੀ ਅਨੁਸਾਰ ਇਸ ਕਾਰਵਾਈ ਨਾਲ ਅਰਾਵਲੀ ਦੇ ਵਣ ਖੇਤਰ ਵਿੱਚ ਇਕ ਪਿੰਡ ਦੇ ਕੋਲ ਬਣੇ 10 ਹਜ਼ਾਰ ਘਰ ਇਸ ਫੈਸਲੇ ਨਾਲ ਪ੍ਰਭਾਵਿਤ

Read More
Punjab

ਅਕਾਲੀ ਦਲ ਲੱਭ ਰਿਹਾ ਆਪਣੀ ਸਿਆਸੀ ਜ਼ਮੀਨ – ਬਲਬੀਰ ਸਿੱਧੂ

ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਦਰਸ਼ਨ ‘ਤੇ ਨਿਸ਼ਾਨਾ ਕੱਸਦਿਆਂ ਕਿਹਾ ਕਿ ਅਕਾਲੀ ਦਲ ਆਪਣੀ ਸਿਆਸੀ ਜ਼ਮੀਨ ਲੱਭ ਰਿਹਾ ਹੈ। ਵਿਰੋਧੀ ਸਰਕਾਰ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਸਿੱਧੂ ਨੇ ਕੱਲ੍ਹ ਆਮ ਆਦਮੀ ਪਾਰਟੀ ਵੱਲੋਂ ਮੁਹਾਲੀ ਵਿੱਚ ਕੀਤੇ ਗਏ ਪ੍ਰਦਰਸ਼ਨ ਦਾ ਹਵਾਲਾ ਦਿੰਦਿਆਂ ਕਿਹਾ ਕਿ ਕੱਲ੍ਹ ‘ਆਪ’

Read More
Punjab

ਸੁਖਬੀਰ ਬਾਦਲ ਨੇ ਕੈਪਟਨ ਨੂੰ ਦੱਸੀ ਫੌਜੀ ਦੀ ਪਰਿਭਾਸ਼ਾ, ਕੈਪਟਨ ਸ਼ਬਦ ਹਟਾਉਣ ਦੀ ਦਿੱਤੀ ਨਸੀਹਤ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਸਰਕਾਰ ‘ਤੇ ਸੂਬੇ ਵਿੱਚ ਕਰੋਨਾ ਸਥਿਤੀ ‘ਤੇ ਨਿਸ਼ਾਨਾ ਕੱਸਦਿਆਂ ਕਿਹਾ ਕਿ ‘ਮੈਂ ਅਜੇ ਤੱਕ ਕਿਸੇ ਸਰਕਾਰ ਨੂੰ ਲੋਕਾਂ ਦੀਆਂ ਜਾਨਾਂ ‘ਤੇ ਘਪਲਾ ਕਰਦਿਆਂ ਨਹੀਂ ਵੇਖਿਆ। ਸੁਖਬੀਰ ਬਾਦਲ ਨੇ ਕਿਹਾ ਕਿ ਕੈਪਟਨ ਆਪਣੇ-ਆਪ ਨੂੰ ਫੌਜੀ ਕਹਿੰਦਾ ਹੈ ਪਰ ਫੌਜੀ ਆਪਣੀ

Read More
India Punjab

ਤਾਲ਼ੇ ਖੁੱਲ੍ਹਦਿਆਂ ਹੀ ਆ ਗਿਆ ਦਿੱਲੀ ਦੀਆਂ ਸੜਕਾਂ ‘ਤੇ ਗੱਡੀਆਂ ਦਾ ਹੜ੍ਹ, ਦੇਖੋ ਢਿੱਲ੍ਹ ਮਗਰੋਂ ਹਾਲਾਤ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਦਿੱਲੀ ਸਰਕਾਰ ਨੇ ਦਿੱਲੀ ਦੇ ਲੋਕਾਂ ਨੂੰ ਹਰ ਤਰ੍ਹਾਂ ਨਾਲ ਢਿੱਲ੍ਹ ਦੇਣ ਦੀ ਸ਼ੁਰੂਆਤ ਕਰ ਦਿੱਤੀ ਹੈ।ਵੱਖ-ਵੱਖ ਸੈਕਟਰਾਂ ‘ਤੇ ਲਗਾਈਆਂ ਗਈਆਂ ਪਾਬੰਦੀਆਂ ਨੂੰ ਵੀ ਹਟਾਇਆ ਜਾ ਰਿਹਾ ਹੈ।ਤਾਲਾਬੰਦੀ ਵਿੱਚ ਰਾਹਤ ਮਿਲਦਿਆਂ ਹੀ ਦਿੱਲੀ ਦੇ ਆਈਟੀਓ ਚੌਂਕ ਵਿੱਚ ਵੱਡੀ ਸੰਖਿਆਂ ਵਿੱਚ ਟ੍ਰੈਫਿਕ ਦੇਖਿਆ ਗਿਆ ਹੈ। ਕਾਰ, ਦੋ ਪਹੀਆ ਵਾਹਨ, ਆਟੋ ਤੇ

Read More
Punjab

ਕੇਂਦਰ ਸਰਕਾਰ ਸ੍ਰੋਤਾਂ ਨੂੰ ਖਤਮ ਕਰਕੇ ਘੁੱਟ ਰਹੀ ਹੈ ਸੂਬਿਆਂ ਦਾ ਗਲਾ – ਚੀਮਾ

‘ਦ ਖ਼ਾਲਸ ਬਿਊਰੋ (ਪੁੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ.ਦਲਜੀਤ ਸਿੰਘ ਚੀਮਾ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ਸਰਕਾਰ ਨੂੰ ਕਣਕ ਦੇ ਸੀਜ਼ਨ ਲਈ ਆਰਡੀਐੱਫ (Rural Development Fund) ਰੋਕਣ ਵਾਲੇ ਫੈਸਲੇ ਦੀ ਨਿੰਦਾ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨਾਲ ਇਹ ਬਹੁਤ ਵੱਡਾ ਧੋਖਾ ਹੈ। ਕੇਂਦਰ ਸਰਕਾਰ ਵੱਲੋਂ ਸੂਬਿਆਂ ਕੋਲ ਬਚੇ ਸ੍ਰੋਤਾਂ ਨੂੰ ਖਤਮ

Read More