ਨਵਜੋਤ ਸਿੱਧੂ ਨੇ ਮੁੜ ਘੇਰੀ ਪੰਜਾਬ ਸਰਕਾਰ, ਪੜ੍ਹੋ ਹੁਣ ਕਿਹੜੀ ਵੀਡੀਓ ਕੀਤੀ ਸ਼ੇਅਰ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਨਵਜੋਤ ਸਿੰਘ ਸਿੱਧੂ ਨੇ ਬੇਅਦਬੀ ਮਾਮਲੇ ਨੂੰ ਲੈ ਕੇ ਇੱਕ ਨਿੱਜੀ ਚੈਨਲ ਦੀ ਖਬਰ ਦੀ ਇੱਕ ਵੀਡੀਓ ਨੂੰ ਆਪਣੇ ਟਵਿੱਟਰ ਅਕਾਊਂਟ ਤੋਂ ਲੋਕਾਂ ਨਾਲ ਸਾਂਝਾ ਕਰਦਿਆਂ ਪੰਜਾਬ ਸਰਕਾਰ ‘ਤੇ ਨਿਸ਼ਾਨਾ ਕੱਸਦਿਆਂ ਕਿਹਾ ਕਿ, ਅਫਸੋਸ ਹੈ, ਕਿ ਹਾਲੇ ਤੱਕ ਵੀ ਅਸੀਂ ਨਿਆਂ ਦੀ ਉਡੀਕ ਕਰ ਰਹੇ ਹਾਂ। ਸਾਨੂੰ ਨਿਆਂ ਨਹੀਂ
