ਜੂਨ ‘84 ਦੇ ਫ਼ੌਜੀ ਹਮਲੇ ਸਬੰਧੀ ਮੁੜ ਪ੍ਰਕਾਸ਼ਿਤ ਹੋਵੇਗਾ ਵਾਈਟ ਪੇਪਰ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਅੱਜ ਜੂਨ 1984 ਘੱਲੂਘਾਰੇ ਦੀ 37ਵੀਂ ਬਰਸੀ ਮੌਕੇ ਕਿਹਾ ਕਿ ‘ਜੂਨ 1984 ਦੇ ਘੱਲੂਘਾਰੇ ਮੌਕੇ ਸ਼ਹੀਦ ਹੋਏ ਸਿੰਘ, ਸਿੰਘਣੀਆਂ ਅਤੇ ਬੱਚੇ ਸਿੱਖ ਕੌਮ ਦਾ ਸਰਮਾਇਆ ਹਨ, ਜਿਨ੍ਹਾਂ ਨੇ ਕੌਮੀ ਜਜ਼ਬੇ ਦੀ ਰੌਸ਼ਨੀ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ
