ਏਅਰ ਹੋਸਟਸ ਬਣਨ ਆਈ ਕੁੜੀ ਨੂੰ ਵਿਆਹੇ ਪ੍ਰੇਮੀ ਨੇ ਦਿੱਤੀ ਨਹਿਰ ‘ਚ ਧੱਕਾ
ਰੋਪੜ : ਬੀਤੇ ਦਿਨੀਂ 20 ਜਨਵਰੀ ਨੂੰ ਚੰਡੀਗੜ੍ਹ ਤੋਂ ਲਾਪਤਾ ਹੋਈ ਨਿਸ਼ਾ ਸੋਨੀ ਨਾਂਅ ਦੀ ਲੜਕੀ ਦੀ ਲਾਸ਼ ਬਰਾਮਦ ਹੋਈ ਹੈ। ਲੜਕੀ ਦੇ ਪਰਿਵਾਰਕ ਮੈਂਬਰ ਜਿਸ ’ਚ ਪਿਤਾ ਤੇ ਭੈਣ ਦੇ ਵੱਲੋਂ ਰੂਪਨਗਰ ਦੇ ਥਾਣਾ ਸਿੰਘ ’ਚ ਬਿਆਨ ਦਰਜ ਕਰਵਾਏ ਗਏ ਸਨ। ਥਾਣਾ ਸਿੰਘ ਦੇ ਪੁਲਿਸ ਅਧਿਕਾਰੀ ਡੀਐਸਪੀ ਰਾਜਕੁਮਾਰ ਗਿੱਲ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਹੈ ਲੜਕੀ ਦੀ ਲਾਸ਼