ਦੀਪ ਸਿੱਧੂ ਨੇ ਸਾਥ ਦੇਣ ਵਾਲਿਆਂ ਦਾ ਕੀਤਾ ਧੰਨਵਾਦ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅਦਾਕਾਰ ਦੀਪ ਸਿੱਧੂ ਨੇ ਆਪਣੇ ਫੇਸਬੁੱਕ ਪੇਜ ਤੋਂ ਲਾਈਵ ਹੋ ਕੇ ਉਨ੍ਹਾਂ ਸਾਰੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ‘ਉਹ ਉਨ੍ਹਾਂ ਸਾਰੇ ਲੋਕਾਂ ਦੀਆਂ ਅਰਦਾਸਾਂ ਅਤੇ ਸਹਿਯੋਗ ਦੇ ਸਦਕਾ ਜੇਲ੍ਹ ਤੋਂ ਬਾਹਰ ਆਏ ਹਨ। ਦੀਪ ਸਿੱਧੂ ਨੇ ਕਿਹਾ ਕਿ ਮੇਰਾ ਉਨ੍ਹਾਂ ਸਾਰੇ ਲੋਕਾਂ ਨੂੰ ਮਿਲਣ ਦਾ ਜੀਅ ਕਰਦਾ ਹੈ,
