ਚੰਡੀਗੜ੍ਹ ਦੇ ਵਪਾਰ ਮੰਡਲ ਨੂੰ ਨਹੀਂ ਮਨਜ਼ੂਰ ਯੂ.ਟੀ. ਪ੍ਰਸ਼ਾਸਨ ਦਾ ਇਹ ਫੈਸਲਾ
‘ਦ ਖ਼ਾਲਸ ਬਿਊਰੋ :- ਕਰੋਨਾ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਚੰਡੀਗੜ੍ਹ ਪ੍ਰਸ਼ਾਸਨ ਨੇ ਸ਼ਹਿਰ ਵਿੱਚ ਸਖਤੀ ਵਧਾਉਂਦਿਆਂ ਗੈਰ-ਜ਼ਰੂਰੀ ਦੁਕਾਨਾਂ ਨੂੰ ਬੰਦ ਕਰਨ ਦੇ ਹੁਕਮ ਦਿੱਤੇ ਹਨ। ਪਰ ਚੰਡੀਗੜ੍ਹ ਵਪਾਰ ਮੰਡਲ ਨੇ ਕਰੋਨਾ ਦੇ ਮੱਦੇਨਜ਼ਰ ਲਗਾਈਆਂ ਪਾਬੰਦੀਆਂ ਦੌਰਾਨ ਦੁਕਾਨਾਂ ਨੂੰ ਖੋਲ੍ਹਣ ਦੀ ਮੰਗ ਕੀਤੀ ਹੈ। ਵਪਾਰ ਮੰਡਲ ਦੇ ਪ੍ਰਧਾਨ ਚਰਨਜੀਵ ਸਿੰਘ ਨੇ ਪ੍ਰਸ਼ਾਸਕ ਦੇ ਸਲਾਹਕਾਰ ਮਨੋਜ
