ਭਗਵੰਤ ਮਾਨ ਸੀ.ਐੱਮ. ਜਾਂ ਕੋਈ ਵੀ ਨਹੀਂ, ‘ਆਪ’ ਵਰਕਰਾਂ ਦੀ ਕੇਜਰੀਵਾਲ ਨੂੰ ਦੋ-ਟੁੱਕ
‘ਦ ਖ਼ਾਲਸ ਬਿਊਰੋ :- ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਦੌਰੇ ‘ਤੇ ਪਹੁੰਚ ਰਹੇ ਹਨ। ਦੌਰੇ ਦਾ ਮੁੱਖ ਕਾਰਨ ਗੁਰਦਾਸਪੁਰ ਦੇ ਪਿੰਡ ਸੇਖਵਾਂ ਵਿੱਚ ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ ਨਾਲ ਮਿਲਣੀ ਹੈ। ਚਰਚਾ ਕਾਫ਼ੀ ਗਰਮ ਹੈ ਕਿ ਸੇਵਾ ਸਿੰਘ ਸੇਖਵਾਂ ਨੂੰ ਆਮ ਆਦਮੀ ਪਾਰਟੀ ‘ਚ ਸ਼ਾਮਿਲ
