ਅੰਮ੍ਰਿਤਸਰ ਦਾ ਇਹ ਇੰਸਟੀਚਿਊਟ ਜਲਦ ਹੀ ਇਨ੍ਹਾਂ ਮਰੀਜ਼ਾਂ ਲਈ ਕਰੇਗਾ ਕੰਮ
‘ਦ ਖ਼ਾਲਸ ਬਿਊਰੋ :- ਪੰਜਾਬ ਦੀ ਮੁੱਖ ਸਕੱਤਰ ਵਿਨੀ ਮਹਾਜਨ ਨੇ ਪੰਜਾਬ ਵਿੱਚ ਕੈਂਸਰ ਦੇ ਮਰੀਜ਼ਾਂ ਨੂੰ ਬਿਹਤਰੀਨ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਮੈਡੀਕਲ ਸਿੱਖਿਆ ਵਿਭਾਗ ਨੂੰ ਅੰਮ੍ਰਿਤਸਰ ਦੇ ਸਟੇਟ ਕੈਂਸਰ ਇੰਸਟੀਚਿਊਟ ਨੂੰ ਇਸੇ ਵਿੱਤੀ ਵਰ੍ਹੇ ਵਿੱਚ ਕਾਰਜਸ਼ੀਲ ਕਰਨ ਦੀ ਹਦਾਇਤ ਕੀਤੀ ਹੈ। ਵਿਨੀ ਮਹਾਜਨ ਨੇ ਇਸ ਕੈਂਸਰ ਇੰਸਟੀਚਿਊਟ ਦੇ ਚੱਲ ਰਹੇ ਸਿਵਲ
