ਸੰਯੁਕਤ ਕਿਸਾਨ ਮੋਰਚਾ ਨੇ ਸੰਸਦੀ ਕਮੇਟੀ ਨੂੰ ਆਪਣਾ ਸੁਝਾਅ ਵਾਪਸ ਲੈਣ ਦੀ ਕੀਤੀ ਅਪੀਲ
‘ਦ ਖ਼ਾਲਸ ਬਿਊਰੋ :- ਖੁਰਾਕ, ਖਪਤਕਾਰ ਮਾਮਲੇ ਅਤੇ ਜਨਤਕ ਵੰਡ ਦੀ ਸੰਸਦੀ ਕਮੇਟੀ ਨੇ ਆਪਣੀ ਰਿਪੋਰਟ ਵਿੱਚ ਕਿਹਾ ਹੈ ਕਿ ਕੇਂਦਰ ਸਰਕਾਰ ਨੂੰ ਜ਼ਰੂਰੀ ਵਸਤੂਆਂ (ਸੋਧ) ਐਕਟ 2020 ਲਾਗੂ ਕਰਨਾ ਚਾਹੀਦਾ ਹੈ। ਸੰਯੁਕਤ ਕਿਸਾਨ ਮੋਰਚਾ ਨੇ ਅਜਿਹੀ ਸਿਫਾਰਸ਼ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਲੀਡਰਾਂ ਵੱਲੋਂ ਸਰਕਾਰ ਨਾਲ ਅਤੇ ਹੋਰ
