ਸ਼੍ਰੋਮਣੀ ਕਮੇਟੀ ਦੀ ਵੈੱਬਸਾਈਟ ਖਿਲਾਫ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਪਹੁੰਚੀ ਚਿੱਠੀ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਮਦਮੀ ਟਕਸਾਲ ਦੇ ਬੁਲਾਰੇ ਸਰਚਾਂਦ ਸਿੰਘ ਨੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸ਼੍ਰੋਮਣੀ ਕਮੇਟੀ ਦੀ ਅਧਿਕਾਰਤ ਵੈੱਬਸਾਈਟ ਤੋਂ ਪਹਿਲਾਂ ਉਪਲੱਬਧ ਬਹੁਤ ਸਾਰੇ ਪੁਰਾਤਨ ਅਤੇ ਨਵੇਂ ਰਾਗੀ ਸਿੰਘਾਂ ਦੇ ਨਾਮ ਤਹਿਤ ਕਈ ਸਾਲਾਂ ਦੇ ਰਿਕਾਰਡ ਕੀਤੇ ਹੋਏ ਪੁਰਾਤਨ ਅਤੇ ਨਵਾਂ ਰਸਭਿੰਨਾ ਕੀਰਤਨ, ਕਥਾਵਾਚਕਾਂ ਵੱਲੋਂ
