ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਉਣ ਲਈ 21 ਮਾਰਚ ਨੂੰ ਦਿੱਲੀ ਜਾਵੇਗਾ ਕਿਸਾਨਾਂ ਦਾ ਇੱਕ ਹੋਰ ਜਥਾ
‘ਦ ਖ਼ਾਲਸ ਬਿਊਰੋ :- ਤਰਨਤਾਰਨ ਜ਼ਿਲ੍ਹੇ ਤੋਂ ਕਿਸਾਨਾਂ ਦਾ ਨੌਵਾਂ ਜਥਾ 21 ਮਾਰਚ ਨੂੰ ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਉਣ ਲਈ ਕੁੰਡਲੀ ਬਾਰਡਰ ‘ਤੇ ਕੂਚ ਕਰੇਗਾ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਤਰਨਤਾਰਨ ਜ਼ਿਲ੍ਹੇ ਤੋਂ ਕਿਸਾਨਾਂ ਦਾ ਜਥਾ ਹਜ਼ਾਰਾਂ ਟਰੈਕਟਰ-ਟਰਾਲੀਆਂ ਦਾ ਜਥਾ 20
