ਮਨੁੱਖਤਾ ਦੀ ਸੇਵਾ ਲਈ ਸ਼੍ਰੋਮਣੀ ਕਮੇਟੀ ਦਾ ਖੁੱਲ੍ਹਿਆ ਇੱਕ ਹੋਰ ਕੋਵਿਡ ਕੇਅਰ ਸੈਂਟਰ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 7ਵਾਂ ਕੋਵਿਡ ਕੇਅਰ ਸੈਂਟਰ ਰੋਪੜ ਦੇ ਗੁਰਦੁਆਰਾ ਸ਼੍ਰੀ ਭੱਠਾ ਸਾਹਿਬ ਵਿਖੇ ਖੋਲ੍ਹਿਆ ਗਿਆ ਹੈ। ਇਸ ਸੈਂਟਰ ਵਿੱਚ 25 ਬੈੱਡ ਲਗਾਏ ਗਏ ਹਨ। 24 ਘੰਟੇ ਡਾਕਟਰਾਂ ਦੀ ਟੀਮ ਹਾਜ਼ਰ ਰਹੇਗੀ। ਮਰੀਜ਼ਾਂ ਨੂੰ ਮੁਫਤ ਮੈਡੀਕਲ ਸਹੂਲਤਾਂ ਦਿੱਤੀਆਂ ਜਾਣਗੀਆ। ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਵੱਲੋਂ ਖੋਲ੍ਹ ਗਏ
