ਪੰਜਾਬ ਦੇ ਸਿਹਤ ਮੰਤਰੀ ਨੂੰ ਪਸੰਦ ਨਹੀਂ ਆਈ ਯੂ.ਪੀ. ਦੀ ਨਵੀਂ ਪਾਲਿਸੀ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਆਬਾਦੀ ‘ਤੇ ਉੱਤਰ ਪ੍ਰਦੇਸ਼ ਸਰਕਾਰ ਨੇ ਇੱਕ ਪਾਲਿਸੀ ਲਿਆਂਦੀ ਹੈ। ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਇਸ ਪਾਲਿਸੀ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ਲੋਕਾਂ ‘ਤੇ ਅਜਿਹਾ ਫੈਸਲਾ ਨਹੀਂ ਥੋਪਣਾ ਚਾਹੀਦਾ, ਬਲਕਿ ਲੋਕਾਂ ਨੂੰ ਆਬਾਦੀ ਸਬੰਧੀ ਜਾਗਰੂਕ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਮੁਕਾਬਲੇ ਪੰਜਾਬ ਵਿੱਚ
