ਕੈਪਟਨ ਸਰਕਾਰ ਨੇ ਕੋਰੋਨਾ ਟੈਸਟਾਂ ਦੇ ਰੇਟਾਂ ਹੋਰ ਘਟਾਏ
‘ਦ ਖ਼ਾਲਸ ਬਿਊਰੋ :- ਕੈਪਟਨ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਦੀ ਭਲਾਈ ਨੂੰ ਮੁੱਖ ਰੱਖਦੇ ਹੋਏ ਕੋਵਿਡ-19 ਦੇ ਟੈਸਟਾਂ ਦੇ ਰੇਟਾਂ ਨੂੰ ਘਟਾਉਣ ਦੇ ਆਦੇਸ਼ ਦਿੱਤੇ ਗਏ ਹਨ। ਸਰਕਾਰ ਵੱਲੋਂ ਇਹ ਆਦੇਸ਼ ਨਾ ਕੇਵਲ ਸਰਕਾਰੀ ਲੈਬ ਲਈ ਹਨ, ਬਲਕਿ ਪ੍ਰਾਈਵੇਟ ਲੈਬਾਂ ‘ਤੇ ਵੀ ਨਿਰਧਾਰਿਤ ਹੋਣਗੇ। ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਬਲਬੀਰ ਸਿੰਘ ਸਿੱਧੂ