ਸੰਗਰੂਰ ਵਾਸੀਆਂ ਨੇ ਬੰਦ ਕੀਤੇ ਬੀਜੇਪੀ ਲੀਡਰ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸੰਗਰੂਰ ਵਿੱਚ ਕਿਸਾਨਾਂ ਨੇ ਬੀਜੇਪੀ ਲੀਡਰਾਂ ਨੂੰ ਐੱਸਐੱਸਪੀ ਦੇ ਦਫਤਰ ਅੰਦਰ ਬੰਦ ਕਰ ਦਿੱਤਾ ਹੈ। ਬੀਜੇਪੀ ਲੀਡਰ ਸੰਗਰੂਰ ਦੇ ਐੱਸਐੱਸਪੀ ਨੂੰ ਮਿਲਣ ਲਈ ਪਹੁੰਚੇ ਹੋਏ ਸਨ ਪਰ ਕਿਸਾਨਾਂ ਨੇ ਐੱਸਐੱਸਪੀ ਦੇ ਦਫਤਰ ਦਾ ਗੇਟ ਬੰਦ ਕਰ ਦਿੱਤਾ। ਦਫਤਰ ਦੇ ਬਾਹਰ ਕਿਸਾਨ ਜਥੇਬੰਦੀਆਂ ਅਤੇ ਬੀਬੀਆਂ ਵੱਲੋਂ ਹੱਥਾਂ ਵਿੱਚ ਕਿਸਾਨੀ ਝੰਡੇ
