ਬਹਿਬਲ ਕਲਾ ਗੋਲੀਕਾਂਡ – ਪੰਥਕ ਧਿਰਾਂ ਨੇ ਵੀ IG ਕੁੰਵਰ ਵਿਜੇ ਪ੍ਰਤਾਪ ‘ਤੇ ਜਤਾਇਆ ਭਰੋਸਾ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਆਈਜੀ ਕੁੰਵਰ ਵਿਜੇ ਵਿਜੇ ਪ੍ਰਤਾਪ ਸਿੰਘ ਦੀ ਅਗਵਾਈ ਹੇਠ ਕੋਟਕਪੁਰਾ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਐੱਸਆਈਟੀ ਦੀ ਜਾਂਚ ਨੂੰ ਰੱਦ ਕਰਨ ਦੇ ਰੋਸ ਵਜੋਂ ਅੱਜ ਪੰਥਕ ਧਿਰਾਂ ਵੱਲੋਂ ਫਰੀਦਕੋਟ ਵਿੱਤ ਜ਼ਿਲ੍ਹਾ ਅਦਾਲਤਾਂ ਦੇ ਬਾਹਰ ਰੋਸ ਧਰਨਾ ਦਿੱਤਾ ਗਿਆ। ਇਸ
