ਪੰਜਾਬ ‘ਚ 3 ਦਿਨ ਏਸੀ ਬੰਦ ਰੱਖਣ ਦਾ ਹੁਕਮ
‘ਦ ਖ਼ਾਲਸ ਬਿਊਰੋ :- ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਪੰਜਾਬ ਦੇ ਸਰਕਾਰੀ/ ਜਨਤਕ ਖੇਤਰ ਦੇ ਦਫਤਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਬਿਜਲੀ ਦੀ ਵਰਤੋਂ ਸਹੀ ਤਰੀਕੇ ਨਾਲ ਕਰਨ ਅਤੇ 3 ਜੁਲਾਈ ਤੱਕ ਏਸੀ ਬੰਦ ਕਰ ਦੇਣ। ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਇਹ ਅਪੀਲ ਪੰਜਾਬ ਵਿੱਚ ਬਿਜਲੀ ਸੰਕਟ ਡੂੰਘਾ ਹੋਣ ਕਾਰਨ ਸਾਰੇ ਦਫਤਰਾਂ
