Punjab

ਕੈਪਟਨ ਸਰਕਾਰ ਦੇ ਜਿਸਤ ਅਤੇ ਟਾਂਕ ਫਾਰਮੂਲੇ ਦਾ ਹਰ ਥਾਈਂ ਵਿਰੋਧ, ਸਰਕਾਰ ਦਾ ਜਲੂਸ ਕੱਢਣ ਦੀ ਤਿਆਰੀ ‘ਚ ਦੁਕਾਨਦਾਰ

‘ਦ ਖ਼ਾਲਸ ਬਿਊਰੋ:- ਕੋਰੋਨਾਵਾਇਰਸ ਨਾਲ ਪੰਜਾਬ ਦੇ ਪੰਜ ਜਿਲ੍ਹੇ ਪਟਿਆਲਾ, ਲੁਧਿਆਣਾ, ਅੰਮ੍ਰਿਤਸਰ, ਜਲੰਧਰ ਅਤੇ ਮੁਹਾਲੀ ਸਭ ਤੋਂ ਵੱਧ ਪ੍ਰਭਾਵਿਤ ਹਨ। ਇਸ ਕਰਕੇ ਪੰਜਾਬ ਸਰਕਾਰ ਨੇ ਇਨ੍ਹਾਂ ਪੰਜ ਜਿਲ੍ਹਿਆਂ ਵਿੱਚ ਟਾਂਕ ਅਤੇ ਜਿਸਤ ਫਾਰਮੂਲੇ ਤਹਿਤ ਦੁਕਾਨਾਂ ਖੋਲ੍ਹਣ ਦੇ ਹੁਕਮ ਜਾਰੀ ਕੀਤੇ ਹਨ। ਪਰ ਇਨ੍ਹਾਂ ਜਿਲ੍ਹਿਆਂ ਵਿੱਚ ਦੁਕਾਨਾਂ ਖੁੱਲ੍ਹੀਆਂ ਹੀ ਦਿਖਾਈ ਦੇ ਰਹੀਆਂ ਹਨ, ਜੇਕਰ ਕਿਤੇ ਬੰਦ

Read More
Punjab

ਅਰਦਾਸ ਕਰਨ ਵੇਲੇ ਗ੍ਰਿਫ਼ਤਾਰ ਕੀਤੇ ਗੁਰਮੀਤ ਸਿੰਘ ਦੇ ਪਰਿਵਾਰ ਨੂੰ ਰੈਫਰੈਂਡਮ- 2020 ਦਾ ਵੀ ਪਤਾ ਨਹੀਂ

‘ਦ ਖ਼ਾਲਸ ਬਿਊਰੋ:- ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਖਾਲਿਸਤਾਨ ਦੀ ਚੜ੍ਹਦੀ ਕਲਾ ਲਈ ਅਰਦਾਸ ਕਰਨ ਵਾਲੇ ਨੌਜਵਾਨ ਗੁਰਮੀਤ ਸਿੰਘ ਦੀ ਗ੍ਰਿਫ਼ਤਾਰੀ ਨੇ ਕਈ ਸਵਾਲ ਖੜ੍ਹੇ ਕਰ ਦਿੱਤੇ ਹਨ। ਹਾਲਾਂਕਿ ਜਾਂਚ ਏਜੰਸੀਆਂ ਨੇ ਗ੍ਰਿਫ਼ਤਾਰੀ ਦੀ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਪਰ ਅਰਦਾਸ ਕਰਨ ਵਾਲੇ ਨੌਜਵਾਨ ਦੇ ਪਰਿਵਾਰ ਨੇ ਉਸ ਦੀ ਗ੍ਰਿਫ਼ਤਾਰੀ ਦੀ ਗੱਲ ਆਖੀ ਹੈ। ਪਰਿਵਾਰ

Read More
International Punjab

ਕੈਨੇਡਾ ਵਿੱਚ ਬਿਨਾਂ ਆਗਿਆ ਤੋਂ ਸਰੂਪ ਛਾਪਣ ਵਾਲੇ ਰਿਪੁਦਮਨ ਸਿੰਘ ਮਲਿਕ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਤੋਂ ਮੁਨਕਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨਾਂ ਦੀ ਹੋਈ ਅਹਿਮ ਬੈਠਕ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨੂੰ ਕੈਨੇਡਾ ਦੇ ਸਰੀ ਵਿੱਚ ਛਾਪਣ ਦੇ ਮੁੱਦੇ ‘ਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਤੋਂ ਬਾਅਦ ਸਰੂਪ ਛਾਪਣ ਵਾਲੇ ਰਿਪੁਦਮਨ ਸਿੰਘ ਮਲਿਕ ਤੇ ਬਲਵੰਤ ਸਿੰਘ ਪੰਧੇਰ ਸ਼੍ਰੀ

Read More
Punjab

ਮਾਂ ਨੂੰ ਕੱਖਾ ਰੋਲਣ ਵਾਲੇ ਪਰਿਵਾਰ ਨੂੰ ਮਹਿਲਾ ਕਮਿਸ਼ਨ ਵੱਲੋਂ ਸੰਮਨ ਜਾਰੀ

‘ਦ ਖ਼ਾਲਸ ਬਿਊਰੋੋ :- ਕੁੱਝ ਦਿਨ ਪਹਿਲਾਂ ਸ਼੍ਰੀ ਮੁਕਤਸਰ ਸਾਹਿਬ ‘ਚ ਮ੍ਰਿਤਕ ਬਜ਼ੁਰਗ ਮਹਿਲਾ ਦੇ ਪਰਿਵਾਰ ਵੱਲੋਂ ਬਦਸਲੂਕੀ ਕਰਨ ਤੇ ਘਰ ਤੋਂ ਬਾਹਰ ਕੱਢ ਦੇਣ ਦਾ ਮਾਮਲ ਮੀਡੀਆ ‘ਚ ਆਉਣ ਮਗਰੋਂ ਹੁਣ ਇਸ ਪਰਿਵਾਰ ਦੇ ਮੈਂਬਰਾਂ ਨੂੰ ਪੰਜਾਬ ਮਹਿਲਾ ਕਮਿਸ਼ਨ ‘ਚ ਪੇਸ਼ ਹੋਣ ਦੇ ਸੰਮਨ ਜਾਰੀ ਕੀਤੇ ਗਏ ਸੀ, ਜਿਸ ਤੋਂ ਬਾਅਦ ਅੱਜ ਬਜ਼ੁਰਗ ਮਾਤਾ 

Read More
Punjab

ਜਥੇਦਾਰ ਨੇ ਮੈਨੂੰ ਦਿੱਤੀ ਸਿੱਧੀ ਧਮਕੀ: ਢੱਡਰੀਆਂਵਾਲੇ

‘ਦ ਖ਼ਾਲਸ ਬਿਊਰੋ (ਦਿਲਪ੍ਰੀਤ ਸਿੰਘ):- ਅੱਜ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਵਿੱਚ ਵਿਵਾਦਤ ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂਵਾਲਿਆਂ ਦਾ ਮਸਲਾ ਵੀ ਵਿਚਾਰਿਆ ਗਿਆ। ਜਿਸ ਵਿੱਚ ਸਿੰਘ ਸਾਹਿਬਾਨਾਂ ਵੱਲੋਂ ਸਖਤ ਤਾੜਨਾ ਕੀਤੀ ਗਈ ਹੈ ਕਿ ਜਦੋਂ ਤੱਕ ਢੱਡਰੀਆਂਵਾਲਾ ਸ਼੍ਰੀ ਅਕਾਲ ਤਖਤ ਸਾਹਿਬ ਆ ਕੇ ਮਾਫੀ ਨਹੀਂ ਮੰਗਦਾ, ਉਨ੍ਹਾਂ ਚਿਰ

Read More
Punjab

ਕੱਲ੍ਹ (25-08-2020) ਨੂੰ ਕਿਵੇਂ ਰਹੇਗਾ ਪੰਜਾਬ ਵਿੱਚ ਮੌਸਮ-Weather Report

‘ਦ ਖ਼ਾਲਸ ਬਿਊਰੋ :- ਮੌਸਮ ਵਿਭਾਗ ਦੀ ਜਾਣਕਾਰੀ ਮੁਤਾਬਿਕ ਕੱਲ੍ਹ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਤੇ ਘੱਟ ਤੋਂ ਘੱਟ 26 ਡਿਗਰੀ ਰਹੇਗਾ। ਮੁਹਾਲੀ ਵਿੱਚ ਸਾਰਾ ਦਿਨ ਹਲਕੇ ਬੱਦਲ ਤੇ ਮੀਂਹ ਪੈਣ ਦਾ ਅਨੁਮਾਨ ਹੈ। ਲੁਧਿਆਣਾ, ਜਲੰਧਰ, ਅੰਮ੍ਰਿਤਸਰ, ਬਰਨਾਲਾ, ਕਪੂਰਥਲਾ, ਫਿਰੋਜ਼ਪੁਰ, ਪਠਾਨਕੋਟ, ਹੁਸ਼ਿਆਰਪੁਰ, ਪਟਿਆਲਾ, ਸੰਗਰੂਰ, ਮਾਨਸਾ, ਵਿੱਚ ਸਾਰਾ ਦਿਨ ਬੱਦਲਵਾਈ ਰਹਿਣ ਦਾ ਅੰਦਾਜ਼ਾ

Read More
Punjab

ਪੰਜ ਸਿੰਘ ਸਾਹਿਬਾਨਾਂ ਵੱਲੋਂ ਚੀਫ ਖਾਲਸਾ ਦੀਵਾਨ ਨੂੰ ਸਖ਼ਤ ਆਦੇਸ਼

 ‘ਦ ਖ਼ਾਲਸ ਬਿਊਰੋ:- ਅੱਜ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਪੰਜ ਸਿੰਘ ਸਾਹਿਬਾਨਾਂ ਦੀ ਅਹਿਮ ਇੱਕਤਰਤਾਂ ਵਿੱਚ ਇਹ ਵੀ ਫੈਸਲਾ ਲਿਆ ਗਿਆ ਹੈ ਕਿ ਚੀਫ ਖਾਲਸਾ ਦੀਵਾਨ ਚੈਰੀਟੇਬਲ ਟਰੱਸਟ ‘ੳ’ ਫਾਰਮ ਸਬੰਧੀ ਟਰੱਸਟ ਦੇ ਪ੍ਰਧਾਨ ਅਤੇ ਅਹੁਦੇਦਾਰ ਖੁਦ ‘ੳ’ ਫਾਰਮ ਸਬੰਧੀ ਸਾਰੀ ਜਾਣਕਾਰੀ ਦੇਣ ਲਈ 18- 9-2020 ਨੂੰ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋਣ।

Read More
Punjab

ਅਰਦਾਸ ਕਰਨਾ ਜੁਰਮ ਨਹੀਂ ਹੈ, ਸਿੱਖ ਨੌਜਵਾਨਾਂ ਦੀਆਂ ਗ੍ਰਿਫ਼ਤਾਰੀਆਂ ਬੰਦ ਕਰੇ ਸਰਕਾਰ- ਜਥੇਦਾਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ):- ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨਾਂ ਦੀ ਹੋਈ ਅਹਿਮ ਬੈਠਕ ਵਿੱਚ ਪਿਛਲੇ ਦਿਨੀਂ ਗੁਰਦੁਆਰਾ ਸਾਹਿਬਾਨਾਂ ਵਿੱਚ ਅਰਦਾਸ ਕਰਨ ਵਾਲੇ ਕੁੱਝ ਸਿੱਖ ਨੌਜਵਾਨਾਂ ਨੂੰ ਸਰਕਾਰ ਵੱਲੋਂ ਗ੍ਰਿਫ਼ਤਾਰ ਕਰਨ ਦੀ ਕਾਰਵਾਈ ਨੂੰ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਗਲਤ ਦੱਸਿਆ ਹੈ। ਉਨ੍ਹਾਂ ਕਿਹਾ ਕਿ ਇਹ ਉੱਚਿਤ ਨਹੀਂ ਹੈ ਕਿਉਂਕਿ ਅਰਦਾਸ ਕਰਨਾ

Read More
Punjab

ਇੱਥੇ ਆਰਤੀ ਨਹੀਂ ਉਚਾਰੀ ਗਈ, ਓੜੀਸਾ ਦੇ ਗੁਰਦੁਆਰੇ ਦਾ ਨਾਂ ਛੇਤੀ ਬਦਲੋ, ਸਖ਼ਤ ਕਾਰਵਾਈ ਹੋਵੇਗੀ- ਜਥੇਦਾਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ):- ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨਾਂ ਦੀ ਹੋਈ ਇਕੱਤਰਤਾ ਵਿੱਚ ਜਗਨਨਾਥਪੁਰੀ ਓੜੀਸਾ ਵਿਖੇ ਆਰਤੀ ਸਾਹਿਬ ਨਾਂ ਦੇ ਗੁਰਦੁਆਰਾ ਸਾਹਿਬ ‘ਤੇ ਵਿਚਾਰ ਕਰਨ ਤੋਂ ਬਾਅਦ ਬਾਬਾ ਸ਼ਮਸ਼ੇਰ ਸਿੰਘ ਨੂੰ ਇੱਕ ਮਹੀਨੇ ਦੇ ਅੰਦਰ-ਅੰਦਰ ਗੁਰਦੁਆਰਾ ਸਾਹਿਬ ਦਾ ਨਾਮ ਤਬਦੀਲ ਕਰਕੇ ਇਸ ਸਬੰਧੀ ਜਾਣਕਾਰੀ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੇਜਣ ਦੇ

Read More
Punjab

ਸਿੱਖ ਇੱਕ ਵੱਖਰੀ ਕੌਮ ਸੀ, ਹੈ ਅਤੇ ਰਹੇਗੀ, ਸਿੱਖਾਂ ਨੂੰ ਕਿਸੇ ਤੋਂ ਸਰਟੀਫਿਕੇਟ ਲੈਣ ਦੀ ਲੋੜ ਨਹੀਂ- ਜਥੇਦਾਰ ਗਿਆਨੀ ਹਰਪ੍ਰੀਤ ਸਿੰਘ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨਾਂ ਦੀ ਹੋਈ ਇਕੱਤਰਤਾ ਵਿੱਚ ਸਿੰਘ ਸਾਹਿਬਾਨਾਂ ਨੇ ਤਖ਼ਤ ਸ਼੍ਰੀ ਹਰਿਮੰਦਰ ਜੀ, ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਦੇ ਅਯੁੱਧਿਆ ਸਮਾਗਮ ਵਿੱਚ ਦਿੱਤੇ ਬਿਆਨ ਨਾਲ ਅਸਹਿਮਤੀ ਜਿਤਾਉਂਦਿਆਂ ਕਿਹਾ ਕਿ ਸਿੱਖ ਇੱਕ ਵੱਖਰੀ ਕੌਮ ਸੀ, ਹੈ ਅਤੇ ਰਹੇਗੀ। ਇਸ ਲਈ ਸਿੱਖਾਂ

Read More