ਬਿਜਲੀ ਸੰਕਟ : ਇੰਡਸਟਰੀਆਂ ‘ਚ ਜਲਦ ਕੰਮ ਹੋਵੇਗਾ ਸ਼ੁਰੂ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਵਿੱਚ ਅੱਜ ਤੋਂ ਸ਼ਰਤਾਂ ਦੇ ਨਾਲ ਇੰਡਸਟਰੀਆਂ ਖੋਲ੍ਹਣ ਦੀ ਇਜਾਜ਼ਤ ਦਿੱਤੀ ਗਈ ਹੈ। 30 ਫੀਸਦ ਸਮਰੱਥਾ ਦੇ ਨਾਲ ਇੰਡਸਟਰੀ ਖੋਲ੍ਹਣ ਦੀ ਇਜਾਜ਼ਤ ਦਿੱਤੀ ਗਈ ਹੈ। ਜਾਣਕਾਰੀ ਮੁਤਾਬਕ ਜ਼ਰੂਰੀ ਸੇਵਾਵਾਂ ਵਾਲੀਆਂ ਇੰਡਸਟਰੀਆਂ ‘ਤੇ ਕੋਈ ਪਾਬੰਦੀ ਨਹੀਂ ਹੈ। ਇਹ ਇੰਡਸਟਰੀਆਂ 100 ਫੀਸਦ ਸਮਰੱਥਾ ਦੇ ਨਾਲ ਖੁੱਲ੍ਹ ਸਕਦੀਆਂ ਹਨ। ਬਿਜਲੀ ਸੰਕਟ
