ਰੱਬ ਦੇ ਵਾਸਤੇ ਮੇਰੀ ਗੱਲ ਮੰਨੋ, ਨਹੀਂ ਤਾਂ ਮੈਂ ਹੋਰ ਸਖਤੀ ਕਰਾਂਗਾ: CM ਕੈਪਟਨ
‘ਦ ਖ਼ਾਲਸ ਬਿਊਰੋ:- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਤੇਜ਼ ਰਫ਼ਤਾਰ ਨਾਲ ਫੈਲ ਰਹੀ ਕੋਰੋਨਾਵਾਇਰਸ ਮਹਾਂਮਾਰੀ ਦੇ ਮੱਦੇਨਜ਼ਰ ਪੰਜਾਬ ਭਰ ਵਿੱਚ 31 ਅਗਸਤ ਤੱਕ ਧਾਰਾ 144 ਲਾਗੂ ਕਰ ਦਿੱਤੀ ਹੈ। ਵਿਆਹ ਅਤੇ ਭੋਗ ਸਮਾਗਮ ਆਦਿ ਨੂੰ ਛੱਡ ਕੇ ਹੋਰ ਕਿਤੇ ਵੀ ਪੰਜ ਤੋਂ ਵਧੇਰੇ ਵਿਅਕਤੀਆਂ ਦੀ ਸ਼ਮੂਲੀਅਤ ਵਾਲੇ ਸਾਰੇ ਇਕੱਠਾਂ ’ਤੇ ਰੋਕ ਲਾਈ