ਸਿਹਤ ਸਹੂਲਤਾਂ ਦੇਣ ‘ਚ ਪੰਜਾਬ ਮੋਹਰੀ: CM ਕੈਪਟਨ, 28 ਅਗਸਤ ਨੂੰ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਸ਼ੈਸ਼ਨ
‘ਦ ਖ਼ਾਲਸ ਬਿਊਰੋ:- ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਵੀਡੀਓ ਕਾਨਫਰੰਸਿੰਗ ਦੁਆਰਾ ਹੋਈ ਕੈਬਨਿਟ ਬੈਠਕ ਹੋਈ। ਜਿਸ ਵਿੱਚ 28 ਅਗਸਤ ਨੂੰ ਇੱਕ ਦਿਨ ਦਾ ਮੌਨਸੂਨ ਵਿਧਾਨ ਸਭਾ ਦਾ ਸ਼ੈਸ਼ਨ ਬੁਲਾਏ ਜਾਣ ਨੂੰ ਮਨਜ਼ੂਰੀ ਦਿੱਤੀ ਗਈ। ਇਹ ਸ਼ੈਸ਼ਨ ਦੋ ਪੜਾਵਾਂ ਵਿੱਚ ਹੋਵੇਗਾ। ਇੱਕ ਬੈਠਕ ਸਵੇਰੇ ਅਤੇ ਦੂਸਰੀ ਸ਼ਾਮ ਨੂੰ ਹੋਵੇਗੀ। ਇਸ ਦੇ ਨਾਲ