Punjab

ਜਲੰਧਰ ‘ਚ ਪੁਲਿਸ ਮੁਕਾਬਲਾ: ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ

ਜਲੰਧਰ ‘ਚ ਅੱਜ ਸਵੇਰੇ ਪੁਲਿਸ ਅਤੇ ਗੈਂਗਸਟਰ ਵਿਚਾਲੇ ਮੁਕਾਬਲਾ ਹੋਇਆ। ਬਦਮਾਸ਼ ਨੇ ਪੁਲਿਸ ‘ਤੇ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਪੁਲਿਸ ਨੇ ਜਵਾਬੀ ਕਾਰਵਾਈ ਕਰਦਿਆਂ ਗੈਂਗਸਟਰ ‘ਤੇ ਗੋਲੀ ਚਲਾ ਦਿੱਤੀ। ਗੋਲੀ ਅਪਰਾਧੀ ਦੀ ਲੱਤ ਵਿੱਚ ਲੱਗੀ। ਫਿਲਹਾਲ ਪੁਲਿਸ ਕਮਿਸ਼ਨਰ ਜਲੰਧਰ ਸਵਪਨ ਸ਼ਰਮਾ ਘਟਨਾ ਵਾਲੀ ਥਾਂ ‘ਤੇ ਜਾ ਰਹੇ ਹਨ। ਜਾਣਕਾਰੀ ਅਨੁਸਾਰ ਜੱਗੂ ਭਗਵਾਨਪੁਰੀਆ ਦੇ

Read More
Punjab

ਮੋਹਾਲੀ ‘ਚ ਮੋਟਰਸਾਈਲ ਸਵਾਰਾਂ ਨੇ ਨੌਜਵਾਨ ‘ਤੇ ਤਾਬੜਤੋੜ ਕੀਤੀ ਫਾਇਰਿੰਗ

 ਮੋਹਾਲੀ ਦੇ ਮਦਨਪੁਰਾ ਦੇ ਕੋਲ  ਦੇਰ ਰਾਤ 12 ਵਜੇ ਦੇ ਕਰੀਬ ਗੋਲੀ ਚਲਣ ਦੀ ਖ਼ਬਰ ਸਾਹਮਣੇ ਆ ਰਹੀ ਹੈ। । ਦਰਅਸਲ ਵਿੱਚ ਮੋਹਾਲੀ ਦੇ ਫੇਸ 4 ਵਿੱਚ 2 ਮੋਟਰਸਾਈਕਲ ਉਤੇ ਸਵਾਰ ਬਦਮਾਸ਼ਾਂ ਨੇ ਨੇ ਨੌਜਵਾਨ ਉਤੇ ਤਾਬੜਤੋੜ ਫਾਇਰਿੰਗ ਕਰ ਦਿੱਤੀ। ਇਸ ਗੋਲੀਬਾਰੀ ਵਿੱਚ ਨੌਜਵਾਨ ਜ਼ਖ਼ਮੀ ਹੋ ਗਿਆ ਹੈ। ਜ਼ਖ਼ਮੀ ਨੌਜਵਾਨ ਦੀ ਪਛਾਣ ਸ਼ੁਭਮ ਵਜੋਂ ਹੋਈ

Read More
India Punjab Religion

ਸਕੂਲ ਦੇ ਫ਼ੰਕਸ਼ਨ ‘ਚ ਰਚਿਆ ਛੋਟੇ ਸਾਹਿਬਜ਼ਾਦਿਆਂ ਦਾ ਸਵਾਂਗ, ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ Video

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਨੂੰ ਸਰੀਰਕ ਤੌਰ ‘ਤੇ ਪੇਸ਼ ਕਰਨ ਦੇ ਮਾਮਲੇ ‘ਤੇ ਸ਼੍ਰੋਮਣੀ ਕਮੇਟੀ ਨੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ। ਐਸਜੀਪੀਸੀ ਨੇ ਕੇਵੀ ਪਯਾਨੂਰ (ਕੇਰਲਾ) ਦੀ ਸੋਸ਼ਲ ਮੀਡੀਆ ਪੋਸਟ ‘ਤੇ ਇਤਰਾਜ਼ ਜਤਾਉਂਦਿਆਂ ਲਿਖਿਆ ਕਿ ਅਜਿਹਾ ਕਰਨਾ ਸਿੱਖ ਸਿਧਾਂਤਾਂ ਵਿੱਚ ਵਰਜਿਤ ਹੈ। ਐਸਜੀਪੀਸੀ ਨੇ ਇਹ ਵੀ ਲਿਖਿਆ ਕਿ ਇਸ ਵਿਵਾਦਤ ਪੋਸਟ ਨੂੰ ਤੁਰੰਤ

Read More
India Punjab Religion

ਅੱਜ ਅਸੀਂ ਸਾਹਿਬਜ਼ਾਦਿਆਂ ਦੀ ਲਾਸਾਨੀ ਬਹਾਦਰੀ ਤੇ ਕੁਰਬਾਨੀ ਨੂੰ ਕਰਦੇ ਹਾਂ ਯਾਦ- ਪ੍ਰਧਾਨ ਮੰਤਰੀ

ਦਿੱਲੀ : ਅੱਜ ਸਾਰੇ ਦੇਸ਼ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਾਤਾ ਗੁਜਰ ਕੌਰ ਜੀ ਤੇ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਦੀ ਯਾਦ ਤੇ ‘ਵੀਰ ਬਾਲ ਦਿਵਸ ਮਨਾਇਆ ਜਾ ਰਿਹਾ ਹੈ। ਇਸੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਕਿਹਾ ਕਿ ਅੱਜ ਵੀਰ ਬਾਲ ਦਿਵਸ ’ਤੇ ਅਸੀਂ ਸਾਹਿਬਜ਼ਾਦਿਆਂ ਦੀ ਲਾਸਾਨੀ ਬਹਾਦਰੀ ਅਤੇ ਕੁਰਬਾਨੀ

Read More
Punjab Religion

12 ਪੋਹ ਦਾ ਇਤਿਹਾਸ, ਦੂਜੇ ਦਿਨ ਵੀ ਸੂਬੇ ਦੀ ਕਚਹਿਰੀ ਵਿੱਚ ਸਾਹਿਬਜ਼ਾਦੇ ਅਡੋਲ ਰਹੇ

ਸ੍ਰੀ ਫ਼ਤਹਿਗੜ੍ਹ ਸਾਹਿਬ : ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰ ਕੌਰ ਜੀ ਦੀ ਅਦੁੱਤੀ ਸ਼ਹਾਦਤ ਨੂੰ ਸਿਜਦਾ ਕਰਨ ਲਈ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ’ਚ 25 ਦਸੰਬਰ ਤੋਂ ਸਾਲਾਨਾ ਸ਼ਹੀਦੀ ਸਭਾ ਸ਼ੁਰੂ ਹੋ ਗਈ ਹੈ। 12 ਪੋਹ ਦਾ ਇਤਿਹਾਸ ਦੂਜੇ ਦਿਨ ਵੀ ਸੂਬੇ ਦੀ ਕਚਹਿਰੀ

Read More
India Khetibadi Punjab

ਡੱਲੇਵਾਲ ਦੀ ਸਿਹਤ ਨਾਜ਼ੁਕ, ਬੋਲਣ ‘ਚ ਦਿੱਕਤ, ਪੰਜਾਬ ਨੂੰ ਛੱਡ ਕੇ ਪੂਰੇ ਦੇਸ਼ ‘ਚ ਭੁੱਖ ਹੜਤਾਲ ਅੱਜ

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਸਮੇਤ 13 ਮੰਗਾਂ ਨੂੰ ਲੈ ਕੇ ਖਨੌਰੀ ਸਰਹੱਦ ’ਤੇ ਚੱਲ ਰਿਹਾ ਮਰਨ ਵਰਤ ਅੱਜ (ਵੀਰਵਾਰ) 31ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਉਨ੍ਹਾਂ ਦੀ ਸਿਹਤ ਨਾਜ਼ੁਕ ਬਣੀ ਹੋਈ ਹੈ। ਹੁਣ ਉਹ ਗੱਲ ਕਰਨ ਦੇ ਵੀ ਯੋਗ ਨਹੀਂ ਰਹੇ। ਉਹ ਇਸ਼ਾਰਿਆਂ ਰਾਹੀਂ ਹੀ ਗੱਲ ਕਰ

Read More
Punjab

ਪੂਰੇ ਪੰਜਾਬ ਵਿੱਚ ਧੁੰਦ ਦਾ ਕਹਿਰ ! 5 ਤੋਂ 10 ਮੀਟਰ ਤੱਕ ਵਿਜ਼ੀਬਿਲਟੀ !

ਪੰਜਾਬ ਵਿੱਚ ਦਿਨੋਂ ਦਿਨ ਠੰਢ ਲਗਾਤਾਰ ਵੱਧ ਰਹੀ ਹੈ । ਲੋਕ ਘਰਾਂ ਵਿੱਚ ਲੁਕਣ ਲਈ ਮਜਬੂਰ ਹਨ। ਇਸ ਦੇ ਨਾਲ ਹੀ ਮੌਸਮ ਵਿਭਾਗ ਅਨੁਸਾਰ  ਪੰਜਾਬ ਅਤੇ ਚੰਡੀਗੜ੍ਹ ਵਿੱਚ ਸੀਤ ਲਹਿਰ ਦਾ ਕਹਿਰ ਜਾਰੀ ਹੈ। ਅੱਜ 15 ਜ਼ਿਲ੍ਹਿਆਂ ਵਿੱਚ ਸੀਤ ਲਹਿਰ ਅਤੇ ਸੰਘਣੀ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਦੂਜੇ ਪਾਸੇ ਵੈਸਟਰਨ

Read More