ਪਾਰਟੀ ਦੇ 100 ਅਹੁਦੇਦਾਰਾਂ ਦੇ ਫੈਸਲੇ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਵੱਡਾ ਝਟਕਾ ਲੱਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ 100 ਤੋਂ ਵੱਧ ਅਹੁਦੇਦਾਰਾਂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਹਲਕਾ ਸਮਰਾਲਾ ਦੇ ਸਾਬਕਾ ਅਕਾਲੀ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ ਅਤੇ ਇਸਤਰੀ ਅਕਾਲੀ ਦਲ ਦੀ ਕੌਮੀ ਜਨਰਲ ਸਕੱਤਰ ਬਲਜਿੰਦਰ ਕੌਰ ਖੀਰਨੀਆਂ ਸਮੇਤ ਹਲਕੇ
