ਆਈ ਫੋਨ ਦੇ ਲਾਲਚ ’ਚ ਦੋਸਤ ਦਾ ਕਤਲ
ਪਟਿਆਲਾ ਤੋਂ ਇੱਕ ਹੈਰਾਨ ਕਰ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਇੱਕ ਦੋਸਤ ਨੇ ਆਈਫੋਨ ਦੇ ਲਈ ਆਪਣੇ ਇੱਕ ਦੋਸਤ ਦਾ ਕਤਲ ਕਰ ਦਿੱਤਾ। ਮ੍ਰਿਤਕ ਨੌਜਵਾਨ ਦੀ ਪਛਾਣ ਨਵਜੋਤ ਸਿੰਘ ਵਜੋਂ ਹੋਈ ਹੈ। ਨੌਜਵਾਨ ਪਟਿਆਲਾ ਦੇ ਪਿੰਡ ਅਲੀਪੁਰ ਅਰਾਈਆਂ ਦਾ ਰਹਿਣ ਵਾਲਾ ਸੀ ਜੀਆਰਪੀ ਦੇ ਥਾਣਾ ਪਟਿਆਲਾ ਦੇ ਐੱਸਐੱਚਓ ਜਸਵਿੰਦਰ ਸਿੰਘ ਨੇ ਦੱਸਿਆ ਕਿ ਉਹ