ਜੇਕਰ ਮੋਦੀ ਲੋਕਤੰਤਰ ਵਿੱਚ ਵਿਸ਼ਵਾਸ ਰੱਖਦੇ ਹਨ ਤਾਂ ਕਿਸਾਨਾਂ ਦੀ ਅਵਾਜ਼ ਕਿਉਂ ਨਹੀਂ ਸੁਣ ਰਹੇ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ
‘ਦ ਖ਼ਾਲਸ ਬਿਊਰੋ ( ਹਿਨਾ ) :- ਕੇਂਦਰ ਸਰਕਾਰ ਦੀ ਅੱਜ 3 ਦਸੰਬਰ ਨੂੰ ਹੋਣ ਵਾਲੀ ਮੀਟਿੰਗ ‘ਤੇ ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੇ ਜਨ: ਸਕੱਤਰ ਨੇ ਕਿਹਾ ਕਿ ਇਸ ਮੀਟਿੰਗ ਦਾ ਕੀ ਸਿੱਟਾ ਨਿਕਲਣਾ ਹੈ ਇਹ ਅਜੇ ਕਿਸੇ ਨੂੰ ਨਹੀਂ ਪਤਾ ਹੈ ਅਤੇ ਨਾ ਹੀ ਇਸ ਦੀ ਕਿਸੇ ਨੂੰ ਆਸ ਹੈ, ਕਿਉਂਕਿ ਕੇਂਦਰ ਸਰਕਾਰ ਦਾ
