ਕਿਸਾਨਾਂ ਨੇ ਨਕਾਰੀ CM ਕੈਪਟਨ ਦੀ ਅਪੀਲ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੀ ਗਈ ਅਪੀਲ ਦੇ ਬਾਵਜੂਦ ਵੀ ਪਟਿਆਲਾ ਵਿੱਚ ਤਿੰਨ ਦਿਨ ਧਰਨੇ ਲਾਉਣ ਲਈ ਬਜ਼ਿੱਦ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਨੇ ਕਿਹਾ ਕਿ ਤੈਅ ਪ੍ਰੋਗਰਾਮ ਦੇ ਤਹਿਤ ਹੀ ਧਰਨਾ ਲੱਗੇਗਾ। ਭਾਰਤੀ ਕਿਸਾਨ
