ਸ਼੍ਰੀ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ CM ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਅੰਦੋਲਨ ਦੀ ਸਫਲਤਾ ਦੀ ਕੀਤੀ ਅਰਦਾਸ
‘ਦ ਖ਼ਾਲਸ ਬਿਊਰੋ ( ਹਿਨਾ ) :- ਅੱਜ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੂਰਬ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਸਣੇ ਪੂਰੀ ਦੁਨਿਆ ‘ਚ ਵਸਦੇ ਸਾਰੇ ਪੰਜਾਬੀਆਂ ਨੂੰ ਗੁਰ ਪੂਰਬ ਦੀ ਲੱਖ-ਲੱਖ ਵਧਾਈ ਦਿੱਤੀ ਹੈ। ਇਸ ਦੇ ਨਾਲ ਹੀ ਕੈਪਟਨ ਨੇ ਦਿੱਲੀ ‘ਚ ਕਿਸਾਨਾਂ ਦੇ ਖੇਤੀ ਬਿੱਲਾਂ ਦੇ ਸੰਘਰਸ਼ ‘ਤੇ
