ਸਿੱਧੂ ਨੇ ਲੀਡਰਾਂ ਦੇ ਭੁਲੇਖੇ ਕੀਤੇ ਦੂਰ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਨਵਜੋਤ ਸਿੰਘ ਸਿੱਧੂ ਨੇ ਇੱਕ ਵਾਰ ਮੁੜ ਤੋਂ ਪੰਜਾਬ ਕਾਂਗਰਸ ਨੂੰ ਜਵਾਬ ਦਿੰਦਿਆਂ ਕਿਹਾ ਹੈ ਕਿ ‘ਸਾਬਿਤ ਕਰਕੇ ਦਿਖਾਉ, ਜੇ ਮੈਂ ਇੱਕ ਵੀ ਬੈਠਕ ਕਿਸੇ ਹੋਰ ਪਾਰਟੀ ਦੇ ਕਿਸੇ ਲੀਡਰ ਨਾਲ ਕੀਤੀ ਹੋਵੇ ? ਮੈਂ ਅੱਜ ਤੱਕ ਕਿਸੇ ਤੋਂ ਕੋਈ ਵੀ ਅਹੁਦਾ ਨਹੀਂ ਮੰਗਿਆ। ਮੇਰੀ ਇੱਕੋ-ਇੱਕ ਮੰਗ “ਪੰਜਾਬ ਦੀ
