10ਵੀਂ ਅਤੇ 12ਵੀਂ ਦੇ ਪੇਪਰ ਦੇਣ ਵਾਲੇ ਵਿਦਿਆਰਥੀ ਪੜ੍ਹ ਲੈਣ ਦਿੱਲੀ ਹਾਈਕੋਰਟ ਦਾ ਵੱਡਾ ਫੈਸਲਾ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਰੋਨਾ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ 10ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪ੍ਰੀਖਿਆ ਦੇਣ ਲਈ ਕੋਵਿਡ ਵੈਕਸੀਨ ਲਗਵਾਉਣੀ ਪਵੇਗੀ। ਦਿੱਲੀ ਹਾਈ ਕੋਰਟ ਨੇ ਦਾਇਰ ਜਨ ਹਿੱਤ ਪਟੀਸ਼ਨ (ਪੀਆਈਐੱਲ) ਰਾਹੀਂ ਕੇਂਦਰ ਸਰਕਾਰ ਅਤੇ ਦਿੱਲੀ ਸਰਕਾਰ ਨੂੰ ਸੈਸ਼ਨ 2020-21 ਵਿੱਚ ਬੋਰਡ ਦੀਆਂ ਪ੍ਰੀਖਿਆਵਾਂ ਦੇਣ ਵਾਲੇ 10ਵੀਂ ਅਤੇ 12ਵੀਂ ਜਮਾਤ ਦੇ
