ਸ਼੍ਰੋਮਣੀ ਕਮੇਟੀ ਆਪਣੇ ਅਧੀਨ ਸੰਸਥਾਵਾਂ ਲਈ ਕਿਸ ਕੋਲੋਂ ਲੈ ਰਹੀ ਹੈ ਵਿੱਤੀ ਸਹਾਇਤਾ, ਪੜ੍ਹੋ ਪੂਰੀ ਖਬਰ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਪਣੇ ਅਧੀਨ ਪ੍ਰਬੰਧ ਵਾਲੇ ਗੁਰਦੁਆਰਾ ਸਾਹਿਬਾਨ ਅਤੇ ਵਿੱਦਿਅਕ ਅਦਾਰਿਆਂ ਦੇ ਵਿੱਤੀ ਕੰਮ ਕਾਜ ਨੂੰ ਪਾਰਦਰਸ਼ੀ ਢੰਗ ਨਾਲ ਆਡਿਟ ਕਰਨ ਲਈ 24 ਕੰਪਨੀਆਂ ਦੀਆਂ ਸੇਵਾਵਾਂ ਲਈਆਂ ਜਾ ਰਹੀਆਂ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਸੀਏ
