Punjab

ਪੰਜਾਬ ‘ਚ ਸੈਰ ਸਪਾਟੇ ਲਈ 73.57 ਕਰੋੜ ਰੁਪਏ ਦੇ ਪ੍ਰੋਜੈਕਟ ਸ਼ੁਰੂ

ਬਿਉਰੋ ਰਿਪੋਰਟ – ਪੰਜਾਬ ਸਰਕਾਰ ਵੱਲੋਂ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਲਈ 73.57 ਕਰੋੜ ਰੁਪਏ ਦੇ ਪ੍ਰੋਜੈਕਟਾਂ ਨੂੰ ਸ਼ੁਰੂ ਕਰ ਦਿੱਤਾ ਹੈ। ਪੰਜਾਬ ਸਰਕਾਰ ਵੱਲੋਂ ਸ੍ਰੀ ਚਮਕੌਰ ਸਾਹਿਬ ਨੂੰ ਧਾਰਮਿਕ ਅਤੇ ਤੀਰਥ ਅਸਥਾਨ ਵਜੋਂ ਵਿਕਸਤ ਕਰਨ ਲਈ “ਪ੍ਰਸ਼ਾਦ” (ਤੀਰਥ ਯਾਤਰਾ ਪੁਨਰ ਸੁਰਜੀਤੀ ਅਤੇ ਅਧਿਆਤਮਿਕ ਵਿਰਾਸਤ ਸੰਭਾਲ ਮੁਹਿੰਮ) ਤਹਿਤ 31.56 ਕਰੋੜ ਰੁਪਏ ਦੇ ਪ੍ਰੋਜੈਕਟ ਸ਼ੁਰੂ ਕੀਤੇ ਗਏ

Read More
Punjab

ਡੱਲੇਵਾਲ ਦੇ ਬੀਪੀ ‘ਚ ਆ ਰਹੀ ਗਿਰਾਵਟ! ਕੱਲ੍ਹ ਕੀਤੀ ਜਾਵੇਗੀ ਭੁੱਖ ਹੜਤਾਲ

ਬਿਉਰੋ ਰਿਪੋਰਟ – ਕਿਸਾਨੀ ਮੰਗਾਂ ਨੂੰ ਲੈ ਕੇ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 30 ਦਿਨ ਤੋਂ ਜਾਰੀ ਹੈ। ਉਨ੍ਹਾਂ ਦਾ ਰੋਜ਼ਾਨਾ ਡਾਕਟਰਾਂ ਵੱਲੋਂ ਚੈਕਅੱਪ ਕੀਤਾ ਜਾਂਦਾ ਹੈ। ਡਾਕਟਰਾਂ ਨੇ ਚੈਕਅੱਪ ਤੋਂ ਬਾਅਦ ਮੈਡੀਕਲ ਬੁਲੇਟਿਨ ਜਾਰੀ ਕਰਦਿਆਂ ਕਿਹਾ ਕਿ ਡੱਲੇਵਾਲ ਜੀ ਦਾ ਬਲੱਡ ਪ੍ਰੈਸ਼ਰ ਹੁਣ ਆਮ 100/70 ਰਹਿੰਦਾ ਹੈ ਜੋ ਪਹਿਲਾਂ ਆਮ 130/95 ਰਹਿੰਦਾ ਸੀ ਜੋ

Read More
Punjab

ਮੁੱਖ ਮੰਤਰੀ ਨੇ ਜੰਮੂ-ਕਸ਼ਮੀਰ ‘ਚ ਸ਼ਹੀਦ ਹੋਏ ਜਵਾਨਾਂ ਲਈ ਜਤਾਇਆ ਦੁੱਖ

ਬਿਉਰੋ ਰਿਪੋਰਟ – ਮੁੱਖ ਮੰਤਰੀ ਭਗਵੰਤ ਮਾਨ ਨੇ ਜੰਮੂ-ਕਸ਼ਮੀਰ ‘ਚ ਵਾਪਰੇ ਹਾਦਸੇ ’ਚ ਸ਼ਹੀਦ ਹੋਏ ਜਵਾਨਾਂ ਲਈ ਜਤਾਇਆ ਦੁੱਖ ਹੈ।  ਮੁੱਖ ਮੰਤਰੀ ਨੇ ਕਿਹਾ ਕਿ ਜੰਮੂ-ਕਸ਼ਮੀਰ ਦੇ ਪੁੰਛ ਸੈਕਟਰ ਵਿਖੇ LOC ਨੇੜੇ ਮਰਾਠਾ ਰੈਜੀਮੈਂਟ ਦੇ ਫੌਜੀ ਜਵਾਨਾਂ ਨਾਲ ਭਰੀ ਇੱਕ ਆਰਮੀ ਵੈਨ ਡੂੰਘੀ ਖੱਡ ‘ਚ ਹਾਦਸਾਗ੍ਰਸਤ ਹੋਣ ਦੀ ਖ਼ਬਰ ਮਿਲੀ ਹੈ। ਸੁਣ ਕੇ ਬੇਹੱਦ ਦੁੱਖ

Read More
Punjab

ਸਪੀਕਰ ਸੰਧਵਾਂ ਦੀ ਕੇਂਦਰ ਨੂੰ ਨਸੀਹਤ! ਕਿਸਾਨਾਂ ਤੋਂ ਬਿਨਾਂ ਨਹੀਂ ਬਣ ਸਕਦੇ ਵਿਸ਼ਵ ਗੁਰੂ

ਬਿਉਰੋ ਰਿਪੋਰਟ – ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 30ਵੇਂ ਦਿਨ ਵਿਚ ਚਲਾ ਗਿਆ ਹੈ ਅਤੇ ਇਸ ਦੇ ਨਾਲ ਹੀ ਹੁਣ ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਖਿਲਾਫ ਮੋਰਚਾ ਖੋਲ੍ਹਿਆ ਜਾ ਰਿਹਾ ਹੈ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ (Kultar Singh Sandhwan) ਨੇ ਕੇਂਦਰ ‘ਤੇ ਵਰਦਿਆਂ ਕਿਹਾ ਕਿ ਡੱਲੇਵਾਲ ਦਾ ਮਰਨ ਵਰਤ ਨੂੰ

Read More