ਡੇਰਾ ਪ੍ਰੇਮੀ ਦੇ ਪਿਉ ਦੇ ਕਤਲ ਦੀ ਜ਼ਿੰਮੇਵਾਰੀ ‘ਸੁੱਖਾ ਗਿੱਲ ਲੰਮੇ ਗਰੁੱਪ’ ਨੇ ਲਈ
‘ਦ ਖ਼ਾਲਸ ਬਿਊਰੋ :- 20 ਨਵੰਬਰ ਨੂੰ ਬਠਿੰਡਾ ਦੇ ਪਿੰਡ ਭਗਤਾ ਭਾਈ ਕਾ ਵਿੱਚ ਦਿਨ ਦਿਹਾੜੇ ਡੇਰਾ ਪ੍ਰੇਮੀ ਮਨੋਹਰ ਲਾਲ ਦਾ ਦੇ ਅਣਪਛਾਤੇ ਵਿਅਕਤੀਆਂ ਵੱਲੋਂ ਕਤਲ ਕਰ ਦਿੱਤਾ ਗਿਆ। ਸੂਤਰਾਂ ਦੀ ਜਾਣਕਾਰੀ ਤੋਂ ਪਤਾ ਚੱਲਿਆ ਹੈ ਕਿ ਇਹ ਕਤਲ ਦੀ ਜ਼ਿੰਮੇਵਾਰੀ ਗੈਂਗਸਟਰ ਸੁੱਖਾ ਗਿੱਲ ਲੰਮੇ ਦੇ ਗਰੁੱਪ ਨੇ ਇੱਕ ਫੇਸਬੁੱਕ ਪੋਸਟ ’ਚ ਲਿਖ਼ਿਆ ਹੈ ਕਿ
