ਕੈਪਟਨ ਸਰਕਾਰ ਨੇ ਆਖਰੀ ਸਾਲ ਬਜ਼ੁਰਗਾਂ, ਬੀਬੀਆਂ ਤੇ ਵਿਦਿਆਰਥੀਆਂ ਲਈ ਖੋਲਿਆ ਖਜ਼ਾਨੇ ਦਾ ਮੂੰਹ, ਇੱਥੇ ਪੜ੍ਹੋ ਬਜਟ ਦਾ 1-1 ਐਲਾਨ
‘ਦ ਖ਼ਾਲਸ ਬਿਊਰੋ :- ਪੰਜਾਬ ਸਰਕਾਰ ਦਾ ਅੱਜ ਸਾਲ 2020-21 ਲਈ ਬਜਟ ਪੇਸ਼ ਕੀਤਾ ਗਿਆ। ਪੰਜਾਬ ਦੇ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਵਿਧਾਨ ਸਭਾ ਵਿੱਚ ਪੰਜਾਬ ਸਰਕਾਰ ਦਾ ਆਖਰੀ ਬਜਟ ਪੇਸ਼ ਕਰਦਿਆਂ ਸਰਕਾਰ ਦੀਆਂ ਹੁਣ ਤੱਕ ਪ੍ਰਾਪਤੀਆਂ ਨੂੰ ਗਿਣਾਇਆ ਅਤੇ ਇਸ ਬਜਟ ਨੂੰ ਖੇਤ ਮਜ਼ਦੂਰਾਂ ਅਤੇ ਕਿਸਾਨਾਂ ਨੂੰ ਸਮਰਪਿਤ ਕੀਤਾ। ਉਨ੍ਹਾਂ ਕਿਹਾ ਕਿ 2017
