ਭਾਰਤ ਵਿੱਚ ਹੋ ਰਹੀਆਂ ਗ੍ਰਿਫਤਾਰੀਆਂ ਲੋਕਤੰਤਰ ਦੀ ਮਰਯਾਦਾ ਦੇ ਉਲਟ – ਜਥੇਦਾਰ ਹਰਪ੍ਰੀਤ ਸਿੰਘ
‘ਦ ਖ਼ਾਲਸ ਬਿਊਰੋ :- ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਸਾਨੀ ਅੰਦੋਲਨ ਦੌਰਾਨ ਸਰਕਾਰ ਦੇ ਨਾਲ ਨਾ-ਇਤਫਾਕ ਰੱਖਣ ਵਾਲੇ ਅਤੇ ਵਿਰੋਧੀ ਵਿਚਾਰਾਂ ਵਾਲੇ ਲੋਕਾਂ ਅਤੇ ਕਿਸਾਨਾਂ ਦੀ ਹੋ ਰਹੀ ਗ੍ਰਿਫਤਾਰ ‘ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਵਿਚਾਰਾਂ ਦੇ ਪ੍ਰਗਟਾਵੇ ਦੀ ਆਜ਼ਾਦੀ ਲੋਕਤੰਤਰ ਦਾ ਅਹਿਮ ਅੰਗ ਹੁੰਦੀ ਹੈ ਪਰ ਦੇਸ਼
