‘ਆਪ’ ਪਾਰਟੀ 28 ਫਰਵਰੀ ਨੂੰ ਮੇਰਠ ਵਿੱਚ ਕਰੇਗੀ ਕਿਸਾਨੀ ਅੰਦੋਲਨ ਦੇ ਸਮਰਥਨ ‘ਚ ਮਹਾਂ-ਸੰਮੇਲਨ
‘ਦ ਖ਼ਾਲਸ ਬਿਊਰੋ :- ਆਮ ਆਦਮੀ ਪਾਰਟੀ ਨੇ 28 ਫਰਵਰੀ ਨੂੰ ਕਿਸਾਨੀ ਅੰਦੋਲਨ ਦੇ ਸਮਰਥਨ ਵਿੱਚ ਮੇਰਠ ਵਿੱਚ ਮਹਾਂ-ਸੰਮੇਲਨ ਕਰਵਾਉਣ ਦਾ ਐਲਾਨ ਕੀਤਾ ਹੈ। ‘ਆਪ’ ਪਾਰਟੀ ਨੇ 21 ਮਾਰਚ ਨੂੰ ਪੰਜਾਬ ਦੇ ਬਾਘਪੁਰਾਣਾ ਵਿੱਚ ਵੀ ਕਿਸਾਨ ਮਹਾਂਪੰਚਾਇਤ ਕਰਨ ਦਾ ਐਲਾਨ ਕੀਤਾ ਹੈ। ਇਸ ਮਹਾਂ-ਪੰਚਾਇਤ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਸ਼ਾਮਿਲ ਹੋਣਗੇ। ਆਮ
