ਬਾਰਦਾਨਾ ਦਿਉ, ਫਿਰ ਤਹਿਸੀਲਦਾਰ ਛੱਡਾਂਗੇ, ਕਿਸਾਨਾਂ ਦਾ ਅਨੋਖਾ ਪ੍ਰਦਰਸ਼ਨ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸੰਗਰੂਰ ਜ਼ਿਲ੍ਹੇ ਵਿੱਚ ਕਿਸਾਨਾਂ ਨੇ ਇੱਕ ਤਹਿਸੀਲਦਾਰ ਨੂੰ ਨਜ਼ਰਬੰਦ ਕੀਤਾ ਗਿਆ। ਕਿਸਾਨਾਂ ਨੇ ਤਹਿਸੀਲਦਾਰ ਦੇ ਦਫਤਰ ਦੇ ਅੰਦਰ ਹੀ ਧਰਨਾ ਲਾ ਦਿੱਤਾ। ਕਿਸਾਨ ਦਿੜ੍ਹਬਾ ਮੰਡੀ ਵਿੱਚ ਬਾਰਦਾਨੇ ਦੀ ਘਾਟ ਤੋਂ ਪਰੇਸ਼ਾਨ ਹਨ। ਕਿਸਾਨਾਂ ਨੇ ਕਿਹਾ ਕਿ ਜਦੋਂ ਬਾਰਦਾਨੇ ਦੀ ਕਮੀ ਨੂੰ ਪੂਰਾ ਕੀਤਾ ਜਾਵੇਗਾ, ਉਦੋਂ ਹੀ ਉਹ ਆਪਣਾ ਧਰਨਾ
