ਪੰਜਾਬ ਸਰਕਾਰ ਨੇ ਕਰੋਨਾ ਮਰੀਜ਼ਾਂ ਲਈ ਇਸ ਟੀਕੇ ਦੀ ਵਰਤੋਂ ਨਾ ਕਰਨ ਦੇ ਦਿੱਤੇ ਹੁਕਮ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਸਰਕਾਰ ਨੇ ਪ੍ਰਾਈਵੇਟ ਅਤੇ ਸਰਕਾਰੀ ਹਸਪਤਾਲਾਂ ਅੰਦਰ ਮਰੀਜ਼ਾਂ ਨੂੰ “Tocilizumab 400mg” ਟੀਕੇ ਦੀ ਦੀ ਸਿਫਾਰਸ਼ ਨਾ ਕਰਨ ਦੀ ਸਲਾਹ ਦਿੱਤੀ ਹੈ।ਪੰਜਾਬ ਦੇ ਸਿਹਤ ਮਾਹਿਰਾਂ ਨੇ ਕਿਹਾ ਹੈ ਕਿ ਇਹ ਟੀਕਾ ਭਾਰਤ ‘ਚ ਨਹੀਂ ਬਣਦਾ ਅਤੇ ਭਾਰਤ ਵਿੱਚ ਇਸ ਟੀਕੇ ਦੀ ਪੂਰਤੀ ਪਹਿਲਾਂ ਹੀ ਬਹੁਤ ਮੁਸ਼ਕਿਲ ਨਾਲ ਹੋ ਰਹੀ
