ਬਹਿਬਲ ਕਲਾਂ ਮਾਮਲਾ – ਮਾਮਲੇ ਦੀ ਜਾਂਚ ਲਈ ਸਰਕਾਰ ਨੂੰ ਮਿਲੇਗੀ ਜਲਦ ਨਵੀਂ ਟੀਮ
‘ਦ ਖ਼ਾਲਸ ਬਿਊਰੋ :- ਪੰਜਾਬ ਕੈਬਨਿਟ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਪੰਜਾਬ ਦੇ ਸਾਬਕਾ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਅਗਵਾਈ ਹੇਠ ਜਾਂਚ ਕਰ ਰਹੀ ਐੱਸਆਈਟੀ ਦੀ ਜਾਂਚ ਰਿਪੋਰਟ ਨੂੰ ਰੱਦ ਕਰਨ ਤੋਂ ਬਾਅਦ ਨਵੀਂ ਵਿਸ਼ੇਸ਼ ਜਾਂਚ ਟੀਮ ਬਣਾਉਣ ਦਾ ਫੈਸਲਾ ਕੀਤਾ ਹੈ। ਪੰਜਾਬ ਕੈਬਨਿਟ ਵਿੱਚ ਅਦਾਲਤੀ ਫੈਸਲੇ ਦੀ ਕਾਪੀ ਨੂੰ ਰੱਖਿਆ ਗਿਆ, ਜਿਸ
