ਨੋਦੀਪ ਕੌਰ ਦੀ ਰਿਹਾਈ ਲਈ ਮਜ਼ਦੂਰਾਂ ਨੇ ਕੀਤਾ ਰੋਸ ਪ੍ਰਦਰਸ਼ਨ, ਵੱਡੀ ਗਿਣਤੀ ‘ਚ ਔਰਤਾਂ ਹੋਈਆਂ ਸ਼ਾਮਿਲ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ):- ਪੁਲਿਸ ਵੱਲੋਂ ਗ੍ਰਿਫਤਾਰ ਕੀਤੀ ਗਈ ਨੋਦੀਪ ਕੌਰ ਦੀ ਰਿਹਾਈ ਲਈ ਜ਼ਿਲ੍ਹਾ ਮੁਕਤਸਰ ਸਾਹਿਬ ਵਿਖੇ ਪੀਕੇਐੱਮਯੂ ਦੀ ਕਮਾਨ ਹੇਠ ਖੇਤੀਬਾੜੀ ਮਜ਼ਦੂਰਾਂ ਨੇ ਰੋਸ ਮਾਰਚ ਕੱਢਿਆ। ਮਾਰਚ ਵਿੱਚ ਮਜ਼ਦੂਰਾਂ, ਕਿਸਾਨਾਂ ਦੇ ਨਾਲ-ਨਾਲ ਬਿਜਲੀ ਸੰਸਥਾ ਦੇ ਮੈਂਬਰਾਂ, ਅਧਿਆਪਕਾਂ, ਨੌਜਵਾਨਾਂ ਅਤੇ ਔਰਤਾਂ ਨੇ ਵੀ ਹਿੱਸਾ ਲਿਆ। ਲੋਕਾਂ ਨੇ ਹੱਥਾਂ ਵਿੱਚ ਪੋਸਟਰ ਫੜ੍ਹ ਕੇ ਨੋਦੀਪ
