ਬਹਿਬਲ ਕਲਾ ਗੋਲੀਕਾਂਡ – IG ਵਿਜੇ ਪ੍ਰਤਾਪ ਦੀ ਗੱਲ ਪੁੱਗੀ, ਕੈਪਟਨ ਮਨਾਉਣ ‘ਚ ਰਹੇ ਅਸਫਲ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨੇ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਹੈ। ਕੈਪਟਨ ਨੇ ਕੁੱਝ ਦਿਨ ਪਹਿਲਾਂ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਅਸਤੀਫਾ ਨਾ ਦੇਣ ਲਈ ਮਨਾਉਣ ਦੀ ਕੋਸ਼ਿਸ਼ ਕੀਤੀ ਸੀ ਪਰ ਕੁੰਵਰ ਵਿਜੇ ਪ੍ਰਤਾਪ ਸਿੰਘ ਅਸਤੀਫਾ ਦੇਣ ‘ਤੇ ਹੀ ਅੜੇ
